Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਮੁਲਾਜਮਾ ਨੂੰ ਬਣਦੇ ਬਕਾਏ ਤੁਰੰਤ ਦੇਵੇ

September 30, 2024 05:04 PM
SehajTimes

ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜੀ.ਪੀ.ਸਿੰਘ ਦੀ ਪ੍ਰਧਾਨਗੀ ਵਿੱਚ ਹੋਈ, ਜਿਸ ਵਿੱਚ ਪੰਜਾਬ  ਸਰਕਾਰ ਨੂੰ ਪੈਨਸ਼ਨਰਾਂ ਅਤੇ ਮੁਲਾਜਮਾ ਦੇ ਬਕਾਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾ ਅਨੁਸਾਰ ਦੇਣ ਦੀ ਅਪੀਲ ਕੀਤੀ ਗਈ। ਮੈਂਬਰਾਂ ਨੇ ਅੱਗੋਂ ਕਿਹਾ ਕਿ ਜੇਕਰ ਸਰਕਾਰ ਨੇ ਫ਼ੈਸਲੇ ਨੂੰ ਜਲਦੀ ਤੋਂ ਜਲਦੀ ਲਾਗੂ ਨਾ ਕੀਤਾ ਤਾਂ ਪੰਜਾਬ ਸਰਕਾਰ ਨੂੰ ਇਸ ਦਾ ਇਵਜਾਨਾ ਪੰਚਾਇਤਾਂ ਅਤੇ ਨਗਰ ਨਿਗਮਾ, ਅਤੇ ਨਗਰ ਕੌਂਸਲਾਂ ਦੀਆਂ ਚੋਣਾ ਵਿੱਚ ਭੁਗਤਣਾ ਪਵੇਗਾ। ਇਸ ਤੋਂ ਇਲਾਵਾ ਪੈਨਸ਼ਨਰਾਂ ਦੇ ਇਲਾਜ ਲਈ ਵੀ ਸੌਖੇ ਤੇ ਪੁਖਤਾ ਪ੍ਰਬੰਧ ਕੀਤੇ ਜਾਣ ਕਿਉਂਕਿ ਸਰਕਾਰੀ ਹਸਪਤਾਲਾਂ ਵਿੱਚ ਉਤਨੇ ਯੋਗ ਪ੍ਰਬੰਧ ਨਹੀਂ ਹੁੰਦੇ।

ਪੈਨਸ਼ਨਰਾਂ ਦੀ ਵਡੇਰੀ ਉਮਰ ਕਰਕੇ ਬਿਮਾਰੀਆਂ ਵੀ ਜ਼ਿਆਦਾ ਲਗਦੀਆਂ ਹਨ। ਇਸ ਮੀਟਿੰਗ ਵਿੱਚ ਸੁਰਜੀਤ ਸਿੰਘ ਦੁੱਖੀ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਆਪਣੇ ਜੀਵਨ ਦੌਰਾਨ ਹੋਏ ਖੱਟੇ ਮਿੱਠੇ ਤਜ਼ਰਬਿਆਂ ਬਾਰੇ ਜਾਣਕਾਰੀ ਦਿੱਤੀ। ਅਸ਼ੋਕ ਸ਼ਰਮਾ ਅਤੇ ਪਾਲ ਸਿੰਘ ਦੇ ਜਨਮ ਦਿਨ ਕੇਕ ਕੱਟਕੇ ਮਨਾਏ ਗਏ। ਇਸ ਮੌਕੇ ‘ਤੇ ਸੁਰਜੀਤ ਸਿੰਘ ਸੈਣੀ ਪ੍ਰਧਾਨ, ਉਜਾਗਰ ਸਿੰਘ, ਸੁਰਜੀਤ ਸਿੰਘ ਦੁੱਖੀ, ਜੈ ਕ੍ਰਿਸ਼ਨ ਕਸ਼ਯਪ, ਪਰਮਜੀਤ ਕੌਰ ਸੋਢੀ, ਅਸ਼ੋਕ ਕੁਮਾਰ ਸ਼ਰਮਾ, ਸ਼ਾਮ ਸੁੰਦਰ , ਨਰਾਤਾ ਸਿੰਘ ਸਿੱਧੂ, ਨਵਲ ਕਿਸ਼ੋਰ, ਪਰਮਜੀਤ ਸਿੰਘ ਸੇਠੀ, ਬਿਮਲ ਕੁਮਾਰ ਚਕੋਤਰਾ, ਜੀ ਪੀ ਸਿੰਘ, ਜੀ ਆਰ ਕੁਮਰਾ, ਪਾਲ ਸਿੰਘ ਅਤੇ ਰਾਜ ਕੁਮਾਰ ਸ਼ਾਮਲ ਹੋਏ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ