Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਸੋਸ਼ਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਦੀ ਟੀਮ ਨੇ ਮੁਸਕਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ 

September 30, 2024 05:21 PM
SehajTimes
ਹੁਸ਼ਿਆਰਪੁਰ : ਸੋਸ਼ਲ ਵੈਲਫੇਅਰ ਚੈਰੀਟੇਬਲ ਸੁਸਾਇਟੀ (ਰਜਿ.) ਹੁਸ਼ਿਆਰਪੁਰ ਵੱਲੋਂ ਇੱਕ ਸਨਮਾਨ ਸਮਾਰੋਹ ਦਾ ਅਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਹਾਲ ਹੀ ਵਿੱਚ ਡੀ.ਡੀ. ਪੰਜਾਬ `ਤੇ ਦਿਖਾਏ ਗਏ ਸ਼ੋਅ  ‘ਕਿਸਮੇ ਕਿਤਨਾ ਹੈ ਦਮ` ਦੇ ਗ੍ਰੈਂਡ ਫਿਨਾਲੇ `ਚ ਹੁਸ਼ਿਆਰਪੁਰ ਦੀ ਹੋਣਹਾਰ ਲੜਕੀ ਮੁਸਕਾਨ ਵੱਲੋਂ  ਅਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਤਿੰਨ ਸੂਬਿਆਂ ਤੋਂ ਆਏ ਹੌਏ ਮੁਕਾਬਲੇਬਾਜ਼ਾਂ ਨੂੰ ਹਰਾ ਕੇ ਦੂਜਾ ਸਥਾਨ ਹਾਸਲ ਕਰਨ `ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਵਿਚ ਸੋਸ਼ਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਦੇ ਸੰਸਥਾਪਕ ਮਨਜੀਤ ਸਿੰਘ ਨੇ ਆਪਣੀ ਪੂਰੀ ਟੀਮ ਸਮੇਤ ਮੁਸਕਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮਨਜੀਤ ਸਿੰਘ ਨੇ ਕਿਹਾ ਕਿ ਮੁਸਕਾਨ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਕੇ ਪੂਰੇ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਕਾਮਨਾ ਕੀਤੀ ਕਿ ਉਹ ਭਵਿੱਖ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰੇ। ਇਸ ਮੌਕੇ ਮੁਸਕਾਨ ਦੀ ਮਾਂ ਰਿਤਿਕਾ, ਭੈਣ ਅੰਜਲੀ, ਸੁਸਾਇਟੀ ਦੇ ਜਨਰਲ ਸਕੱਤਰ ਡਾ. ਰਾਧਾ ਰਮਨ, ਸਕੱਤਰ ਗੋਪਾਲ ਠਾਕੁਰ, ਅਮਨਦੀਪ ਸਿੰਘ, ਮਨਜੀਤ ਸਿੰਘ ਗੋਲਡੀ ਆਦਿ ਹਾਜ਼ਰ ਸਨ।

Have something to say? Post your comment

 

More in Doaba

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਅਚਨਚੇਤ ਨਿਰੀਖਣ ਕੀਤਾ

ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ

ਸਰਕਾਰੀ ਬਿਲਡਿੰਗਾਂ ‘ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ‘ਤੇ ਪਾਬੰਦੀ

ਭਾਰਤ ਸਕਾਊਟਸ ਅਤੇ ਗਾਈਡਜ਼ ਵੱਲੋਂ ਜ਼ਿਲ੍ਹਾ ਐਸੋਸੀਏਸ਼ਨ ਨੂੰ ਪੁਨਰ ਸੁਰਜੀਤ ਕਰਨ ਲਈ ਮੀਟਿੰਗ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ : ਮੁੱਖ ਮੰਤਰੀ ਮਾਨ

ਮਜ਼ਦੂਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਦਿੱਤਾ ਸਮਾਜਿਕ ਜਾਗਰੂਕਤਾ ਦਾ ਸੰਦੇਸ਼

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ