Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਹੋਈ

September 30, 2024 06:02 PM
SehajTimes

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਕੀਤੀ ਗਈ, ਮੀਟਿੰਗ ਵਿੱਚ ਸਮੂਹ ਅਹੁਦੇਦਾਰ ਸਹਿਬਾਨ ਹਾਜਰ ਆਏ, ਮਿਤੀ 29, 30 ਨਵੰਬਰ 2024 ਨੂੰ ਹੋਣ ਵਾਲੇ 19 ਵੇ ਖੇਡ ਮੇਲੇ ਸਬੰਧੀ ਵਿਚਾਰ ਚਰਚਾ ਕੀਤੀ ਗਈ, ਜਿਸ ਵਿੱਚ ਸਰਬ ਸੰਮਤੀ ਨਾਲ ਪਾਸ ਹੋਇਆ ਕਿ ਆਲ ਓਪਨ ਕਬੱਡੀ ਕੱਪ ਜਿੱਤਣ ਵਾਲੀ ਪਹਿਲੀ ਟੀਮ ਨੂੰ 1 ਲੱਖ ਦੂਸਰੀ ਨੂੰ 75 ਹਜ਼ਾਰ ਅਤੇ ਬੈਸਟ ਰੇਡਰ ਅਤੇ ਜਾਫੀ ਨੂੰ 21 ਹਜ਼ਾਰ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 32 ਕਿਲੋ, 52 ਕਿਲੋ ਅਤੇ 70 ਕਿਲੋ ਭਾਰ ਵਰਗ ਦੇ ਕਬੱਡੀ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਮੀਤ ਪ੍ਰਧਾਨ ਜਸਵੀਰ ਸਿੰਘ ਬਦੇਸ਼ਾ, ਪ੍ਰੈਸ ਸਕੱਤਰ ਪਰਮਿੰਦਰ ਸਿੰਘ ਬਦੇਸ਼ਾ, ਪ੍ਰੈਸ ਸਕੱਤਰ ਬਿੱਕਰ ਸਿੰਘ ਖਾਨਪੁਰ, ਖਜਾਨਚੀ ਤੇਜਪ੍ਰਤਾਪ ਸਿੰਘ, ਖਜਾਨਚੀ ਪਰਮਿੰਦਰ ਮਾਨ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਮੰਡੀਆਂ ਅਤੇ ਜਨਰਲ ਸਕੱਤਰ ਹਰਦੀਪ ਸਿੰਘ ਰਾਜੂ ਮੰਡੇਰ ਪਟਵਾਰੀ ਅਤੇ ਪਰਮ ਸਟੁਡੀਓ ਮੰਡੀਆਂ ਹਾਜਰ ਆਏ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ