Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੰਚਾਇਤੀ ਚੋਣਾਂ ; ਮਹਿਰਾਜ ਦੇ ਕੋਠੇ ਹਿੰਮਤਪੁਰਾ ਪੱਤੀ ਕਾਲਾ ਮਹਿਰਾਜ ਵਿਖੇ ਸਰਬਸੰਮਤੀ ਹੋਈ

September 30, 2024 06:10 PM
SehajTimes
ਰਾਮਪੁਰਾ ਫੂਲ : ਪੰਚਾਇਤੀ ਚੋਣਾਂ  ਲਈ ਫੂਲ ਵਿਧਾਨ ਸਭਾ ਹਲਕੇ ਅੰਦਰ ਸਰਬਸੰਮਤੀ  ਦੀ ਗੂੰਜ ਪੰਜਾਬ ਦੇ ਸਭ ਤੋਂ ਵੱਡੇ ਪਿੰਡ  ਮਹਿਰਾਜ  ਤੋਂ  ਪਈ ਹੈ; ਜਿੱਥੇ ਲੋਕਾਂ ਨੇ ਇੱਕ ਰਾਇ ਹੋ ਕੇ ਸ਼੍ਰੀਮਤੀ ਸਰਬਜੀਤ ਕੌਰ ਨੂੰ ਆਪਣੀ ਸਰਪੰਚ ਚੁਣ ਲਿਆ ਹੈ। ਸਿੱਟੇ ਵਜੋਂ ਇਸ ਹਲਕੇ ਦੀ ਇਹ ਪਹਿਲੀ ਪੰਚਾਇਤ ਹੈ, ਜ਼ੋ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਲਾਨੀ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਅਤੇ ਹੋਰ ਸਹੂਲਤਾਂ ਦੀ ਹੱਕਦਾਰ ਹੋ ਗਈ ਹੈ। ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਸਮੇਤ ਹਰਪ੍ਰੀਤ ਹੈਪੀ , ਚਮਕੌਰ ਸਿੰਘ ਕੋਠੇ ਹਿੰਮਤਪੁਰਾ ਨੇ ਪਿੰਡ ਦੇ ਇੱਕਸੁਰ ਹੋਣ ਲਈ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਹੈ। ਹਾਸਲ ਵੇਰਵਿਆਂ ਅਨੁਸਾਰ ਇਹ ਚੋਣ ਮਹਿਰਾਜ ਦੀ ਪੱਤੀ ਕਾਲਾ ਅੰਦਰ ਸਥਿਤ ਕੋਠੇ ਮਹਿਰਾਜ ਅੰਦਰ ਹੋਈ ਹੈ। ਬਾਬੂ ਸਿੰਘ ਦੇ ਧਰਮਪਤਨੀ ਸ਼੍ਰੀਮਤੀ ਸਰਬਜੀਤ ਕੌਰ  ਹਲਕੇ ਦੇ ਪਹਿਲੇ ਸਰਪੰਚ ਹਨ ,ਜ਼ੋ ਸਰਬਸੰਮਤੀ ਨਾਲ ਚੁਣੇ ਗਏ ਹਨ। ਇਸੇ ਤਰ੍ਹਾਂ ਮੈਂਬਰ ਪੰਚਾਇਤ ਵਜੋਂ ਗੁਰਜੀਤ ਕੌਰ, ਸਰਬਜੀਤ ਕੌਰ,ਗੁਰਮੇਲ ਸਿੰਘ ਅੰਮ੍ਰਿਤਪਾਲ ਸਿੰਘ ਅਤੇ ਨਿਰਮਲ ਸਿੰਘ ਤੇ ਵੀ ਸਰਬਸੰਮਤੀ ਬਣੀ ਹੈ। 
 

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ