Tuesday, December 16, 2025

Chandigarh

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ

September 30, 2024 07:44 PM
ਅਮਰਜੀਤ ਰਤਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ।
 
ਇਸ ਭਿਆਨਕ ਹਾਦਸੇ 'ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।
 
ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

Have something to say? Post your comment

 

More in Chandigarh

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ