Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਸਰਪੰਚੀ ਦੇ ਅਹੁਦਿਆਂ ਲਈ ਨਾਮਜ਼ਦਗੀ ਭਰਨ ਦੀ ਆਖਰੀ ਮਿਤੀ 4 ਅਕਤੂਬਰ 

October 01, 2024 01:13 PM
SehajTimes
ਐਸ.ਏ.ਐਸ.ਨਗਰ : ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਸੋਮਵਾਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਕੁੱਲ 15 ਉਮੀਦਵਾਰਾਂ ਨੇ ਸਰਪੰਚੀ ਦੇ ਅਹੁਦਿਆਂ ਲਈ ਜਦੋਂ ਕਿ 16 ਉਮੀਦਵਾਰਾਂ ਨੇ ਪੰਚੀ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਵਿੱਚ ਮੋਹਾਲੀ ਬਲਾਕ ਵਿੱਚ ਸਰਪੰਚ ਲਈ ਇੱਕ ਨਾਮਜ਼ਦਗੀ, ਖਰੜ ਬਲਾਕ ਵਿੱਚ ਸਰਪੰਚਾਂ ਲਈ ਦੋ ਅਤੇ ਪੰਚਾਂ ਲਈ ਸੱਤ ਨਾਮਜ਼ਦਗੀਆਂ ਸ਼ਾਮਲ ਹਨ। ਡੇਰਾਬੱਸੀ ਬਲਾਕ ਵਿੱਚ ਸਰਪੰਚਾਂ ਲਈ 9 ਅਤੇ ਪੰਚਾਂ ਲਈ ਚਾਰ ਨਾਮਜ਼ਦਗੀਆਂ ਅਤੇ ਮਾਜਰੀ ਬਲਾਕ ਵਿੱਚ ਸਰਪੰਚਾਂ ਲਈ ਤਿੰਨ ਅਤੇ ਪੰਚਾਂ ਲਈ ਪੰਜ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 4 ਅਕਤੂਬਰ ਹੈ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ