Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

Gurmeet Ram Rahim ਜੇਲ੍ਹ ਤੋਂ ਬਾਹਰ, ਹਨੀਪ੍ਰੀਤ ਨਾਲ ਯੂਪੀ ਲਈ ਰਵਾਨਾ

October 02, 2024 05:58 PM
ਅਮਰਜੀਤ ਰਤਨ

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 20 ਦਿਨਾਂ ਦੀ ਪੈਰੋਲ ਦਿੱਤੀ ਹੈ ਅਤੇ ਉਹ ਬੁੱਧਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸਵੇਰੇ 6:35 ਵਜੇ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਦੀ ਕਾਰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਲਈ ਰਵਾਨਾ ਹੋਇਆ। ਹਨੀਪ੍ਰੀਤ ਗੁਰਮੀਤ ਨੂੰ ਲੈਣ ਆਈ ਸੀ। ਉਸ ਨੂੰ ਪੁਲਿਸ ਸੁਰੱਖਿਆ ਹੇਠ ਲੇ ਕੇ ਜਾਇਆ ਗਿਆ ।

ਹਰਿਆਣਾ ਚੋਣ ਕਮਿਸ਼ਨ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਸ਼ਰਤੀਆ ਪੈਰੋਲ ਦਿੱਤੀ ਹੈ। ਰਾਮ ਰਹੀਮ ਨੂੰ ਪੈਰੋਲ ਦੌਰਾਨ ਹਰਿਆਣਾ ਵਿੱਚ ਕਿਤੇ ਵੀ ਨਹੀਂ ਜਾਣ ਦਿੱਤਾ ਜਾਵੇਗਾ। ਚੋਣ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਗੁਰਮੀਤ ਸਿੰਘ ਨੂੰ ਕਾਨੂੰਨ ਅਨੁਸਾਰ ਪੈਰੋਲ ਦਾ ਅਧਿਕਾਰ ਹੈ। ਕਮਿਸ਼ਨ ਵੱਲੋਂ ਕਿਹਾ ਗਿਆ ਸੀ ਕਿ ਪੈਰੋਲ ਦੀ ਮਿਆਦ ਦੌਰਾਨ ਰਾਮ ਰਹੀਮ ਕਿਸੇ ਵੀ ਤਰ੍ਹਾਂ ਦੇ ਸਿਆਸੀ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲਵੇਗਾ। ਡੇਰਾਮੁਖੀ ਹਰਿਆਣਾ ਨਹੀਂ ਆਵੇਗੀ ਅਤੇ ਇੰਟਰਨੈੱਟ ਮੀਡੀਆ ‘ਤੇ ਕਿਸੇ ਤਰ੍ਹਾਂ ਦਾ ਸਿਆਸੀ ਬਿਆਨ ਨਹੀਂ ਦੇਵੇਗਾ।

ਗੁਰਮੀਤ ਸਿੰਘ ਉਰਫ ਰਾਮ ਰਹੀਮ ਨੂੰ ਹਰਿਆਣਾ ਚੋਣਾਂ ਤੋਂ ਠੀਕ ਪਹਿਲਾਂ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕਾਂਗਰਸ ਨੇ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰਦੇ ਹੋਏ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸ ਨੇ ਕਿਹਾ ਕਿ ਡੇਰਾ ਮੁਖੀ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਚੋਣ ਨਤੀਜਿਆਂ ‘ਤੇ ਅਸਰ ਪੈਣ ਦੀ ਸੰਭਾਵਨਾ ਹੈ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ