Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਪੰਜਾਬ ਤੇ ਹਰਿਆਣਾ ਵਿਚ ਰਾਈਸ ਮਿਲਰਸ ਦੀ ਹੜਤਾਲ ਦੇ ਬਾਵਜੂਦ ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ ਸੁਚਾਰੂ ਰੂਪ ਨਾਲ ਜਾਰੀ

October 02, 2024 08:17 PM
SehajTimes

ਫਸਲ ਖਰੀਦ ਦਾ ਸਮੇਂ 'ਤੇ ਹੋ ਰਿਹਾ ਭੁਗਤਾਨ, ਹੁਣ ਤਕ ਝੋਨਾ ਖਰੀਦ ਦੇ 2 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਹੁੰਚੇ

ਚੰਡੀਗੜ੍ਹ : ਹਰਿਆਣਾ ਦੇ ਪੰਜਾਬ ਵਿਚ ਰਾਈਸ ਮਿਲਰਸ ਦੀ ਹੜਤਾਲ ਦੇ ਬਾਵਜੂਦ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) 'ਤੇ ਹੁਣ ਤਕ 58286 ਮੀਟ੍ਰਿਕ ਟਨ ਤੋਂ ਵੱਧ ਦੀ ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦੇ ਹੋਏ ਖੁਰਾਕ ਅਤੇ ਸਪਲਾਈ ਵਿਭਾਗ ਦੇ ਬੁਲਾਰੇ ਨੇ ਦਸਿਆ ਹੈ ਕਿ ਅੱਜ ਤਕ ਰਾਜ ਦੀ 241 ਮੰਡੀਆਂ ਵਿਚ ਕੁੱਲ 58286 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 17% ਤਕ ਦੀ ਨਮੀ ਵਾਲੀ 58286 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਏਜੰਸੀਆਂ ਨੇ ਖਰੀਦ ਕੀਤੀ ਹੈ ਅਤੇ 4445 ਮੀਟ੍ਰਿਕ ਟਨ ਝਨੋੇ ਦਾ ਉਠਾਨ ਕੀਤਾ ਹੈ। ਕਿਸਾਨਾਂ ਨੂੰ ਸਮੇਂ 'ਤੇ ਭੁਗਤਾਨ ਵੀ ਯਕੀਨੀ ਕੀਤਾ ਜਾ ਰਿਹਾ ਹੈ ਅਤੇ ਹੁਣ ਤਕ 2 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਵੰਡੇ ਗਏ ਹਨ, ਜਿਸ ਨਾਲ 7,500 ਤੋਂ ਵੱਧ ਕਿਸਾਨਾਂ ਨੁੰ ਲਾਭ ਮਿਲਿਆ ਹੈ।

ਵਰਨਣਯੋਗ ਹੈ ਕਿ 1662 ਮੀਟ੍ਰਿਕ ਟਨ ਝੋਨੇ ਦਾ ਉਠਾਨ ਸਿਰਫ 2 ਅਕਤੂਬਰ ਨੂੰ ਕੀਤਾ ਗਿਆ ਹੈ, ਜਿਸ ਤੋਂ ਕੁੱਲ ਉਠਾਨ 4445 ਮੀਟ੍ਰਿਕ ਟਨ ਪਹੁੰਚ ਗਿਆ, ਜਿਸ ਨੂੰ ਮੌਜੂਦਾ ਵਿਚ ਏਜੰਸੀ ਦੇ ਗੋਦਾਮਾਂ, ਪਿਲਥਾਂ ਅਤੇ ਚੁਨਿੰਦਾਂ ਸਥਾਨਾਂ ਵਿਚ ਸਟੋਰ ਕੀਤਾ ਗਿਆ ਹੈ। ਵਿਭਾਗ ਨੇ ਰਾਈਸ ਮਿਲਰਸ ਦੀ ਹੜਤਾਲ ਦੇ ਚਲਦੇ ਵਿਸ਼ੇਸ਼ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਵੇਚਣ ਵਿਚ ਕਿਸੇ ਤਰ੍ਹਾ ਦੀ ਕੋਈ ਮੁਸ਼ਕਲ ਨਾ ਆਵੇ। ਸੂਬੇ ਵਿਚ ਜਿਲ੍ਹਾਵਾਰ ਹੁਣ ਤਕ ਕੀਤੀ ਝੋਨੇ ਦੀ ਸਰਕਾਰੀ ਖਰੀਦ ਅਤੇ ਉਠਾਨ ਦਾ ਬਿਊਰਾ ਇਸ ਤਰ੍ਹਾ ਹੈ :-

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ