Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Sports

ਮਨਦੀਪ ਸਿੰਘ ਪੰਜਾਬੀ ਮਾਸਟਰ ਨੇ ਕੁਸ਼ਤੀ (ਗਰੀਕੋ ਰੋਮਨ) ਵਿੱਚ ਜਿੱਤਿਆ ਗੋਲਡ ਮੈਡਲ

October 03, 2024 01:49 PM
Daljinder Singh Pappi

ਪਟਿਆਲਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਪਟਿਆਲਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਕੁਸ਼ਤੀਆਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਸਾਰਜ ਸਿੰਘ ਅਤੇ ਕੋ ਕਨਵੀਨਰ ਸ੍ਰੀ ਸੁਦੇਸ਼ ਕੁਮਾਰ ਦੀ ਅਗਵਾਈ ਵਿੱਚ ਰੁਸਤਮੇ-ਏ-ਹਿੰਦ ਕੇਸਰ ਅਖਾੜਾ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਕੁਸ਼ਤੀਆਂ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ੍ਰੀ ਮਨਦੀਪ ਸਿੰਘ (ਪੰਜਾਬੀ ਮਾਸਟਰ) ਸਰਕਾਰੀ ਹਾਈ ਸਕੂਲ ਚੌਰਾ ਪਟਿਆਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗਰੀਕੋ ਰੋਮਨ ਕੁਸ਼ਤੀ ਵਿੱਚ ਗੋਲਡ ਮੈਡਲ ਹਾਸਲ ਕੀਤਾ। ਸ੍ਰੀ ਮਨਦੀਪ ਸਿੰਘ ਜੀ ਨੇ ਕਿਹਾ ਕਿ ਉਹਨਾਂ ਨੇ ਇਸ ਟੂਰਨਾਮੈਂਟ ਲਈ ਬਹੁਤ ਪ੍ਰੈਕਟੀਸ ਕੀਤੀ ਸੀ, ਜਿਸ ਨੇ ਨਤੀਜੇ ਵੱਜੋਂ ਉਹਨਾਂ ਨੂੰ ਇਹ ਸਫਲਤਾ ਪ੍ਰਾਪਤ ਹੋਈ ਹੈ। ਸ੍ਰੀ ਮਨਦੀਪ ਸਿੰਘ ਜੀ ਨੇ ਕਿਹਾ ਇਹ ਖੇਡਾਂ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਕਿਉਕਿ ਖੇਡਾਂ ਮਨੁੱਖ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੁਮਿਕਾ ਨਿਭਾਉਂਦੀਆਂ ਹਨ। ਸਮੂਹ ਸਟਾਫ ਸਰਕਾਰੀ ਹਾਈ ਸਕੂਲ ਚੌਰਾ ਪਟਿਆਲਾ ਨੇ ਸ੍ਰੀ ਮਨਦੀਪ ਸਿੰਘ ਨੂੰ ਇਸ ਸਫਲਤਾ ਤੇ ਵਧਾਈ ਦਿੱਤੀ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ