Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਘਪਲਿਆਂ ਨੂੰ ਉਜਾਗਰ ਕਰਨ ਵਾਲਿਆਂ ਖਿਲਾਫ ਝੂਠੇ ਪਰਚੇ ਦਰਜ਼ ਕਰਨ ਦਾ ਮਾਮਲਾ ਹੁਣ ਘੱਟ ਗਿਣਤੀਆਂ ਕਮਿਸ਼ਨ ਰਾਹੀਂ ਕੇਂਦਰ ਸਰਕਾਰ ਕੋਲ ਪਹੁੰਚਿਆ

October 03, 2024 08:04 PM
ਅਮਰਜੀਤ ਰਤਨ
ਚੰਡੀਗੜ੍ਹ : ਮਨਿਓਰਟੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਜੀ ਲਾਲਪੁਰਾ ਨਾਲ ਅੱਜ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਦਾਊ ਅਤੇ ਉਹਨਾਂ ਦੇ ਸਾਥੀਆਂ ਨੇ ਦਿੱਲੀ ਵਿੱਚ ਉਹਨਾਂ ਦੇ ਦਫਤਰ ਵਿੱਚ ਮੁਲਾਕਤ ਕਰਕੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਧੱਕਿਆ ਖਿਲਾਫ ਸ਼ਿਕਾਇਤ ਦਿੱਤੀ ਗਈ। ਇਸ ਮੀਟਿੰਗ ਵਿੱਚ ਦਾਊਂ ਨੇ ਚੇਅਰਮੈਨ  ਨਾਲ ਮੀਟਿੰਗ ਕਰਕੇ ਲਿਖਤੀ ਸ਼ਿਕਾਇਤ ਕੀਤੀ ਕਿ ਉਹਨਾਂ ਦੀ ਟੀਮ ਨੇ ਪੰਜਾਬ ਵਿੱਚ ਵੱਡੇ ਵੱਡੇ ਘਪਲਿਆਂ ਨੂੰ ਉਜਾਗਰ ਕੀਤਾ ਹੈ ਜਿਸ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਵੱਡਾ ਲਾਭ ਹੋਇਆ ਹੈ ਅਤੇ ਕਈ ਵੱਡੇ ਘਪਲੇਬਾਜ਼ ਜੇਲ੍ਹਾਂ ਵਿੱਚ ਵੀ ਗਏ ਹਨ। ਉਹਨਾਂ ਅਫ਼ਸੋਸ ਜ਼ਾਹਰ ਕੀਤਾ ਕਿ ਜਿਹੜੇ ਲੋਕਾਂ ਨੇ ਘਪਲੇ ਉਜਾਗਰ ਕੀਤੇ ਹਨ ਅਤੇ ਜਿਹੜੇ ਪੱਤਰਕਾਰਾਂ ਨੇ ਉਹਨਾਂ ਘਪਲਿਆਂ ਬਾਰੇ ਮੀਡੀਆ ਰਾਹੀ ਗੱਲਬਾਤ ਕੀਤੀ ਹੈ ਅਜਿਹੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦੇਣ ਦੀ ਥਾਂ ਭ੍ਰਿਸਟਾਚਾਰੀਆਂ ਨਾਲ ਸੈਟਿੰਗ ਕਰਕੇ ਮਾਮਲੇ ਉਜਾਗਰ ਕਰਨ ਵਾਲਿਆਂ ਖਿਲਾਫ ਹੀ ਝੂੱਠੇ ਪਰਚੇ ਦਰਜ਼ ਕੀਤੇ ਜਾ ਰਹੇ ਹਨ ਅਤੇ ਉਹਨਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ। ਇਸ ਮੋਕੇ ਤੇ ਚੇਅਰਮੈਨ ਇਕਬਾਲ ਸਿੰਘ ਜੀ ਲਾਲਪੁਰਾ ਨੇ ਮੌਕੇ ਤੇ ਹੀ ਪੰਜਾਬ ਸਰਕਾਰ ਕੋਲੋ 20 ਦਿਨਾਂ ਅੰਦਰ ਜੁਆਬ ਮੰਗ ਲਿਆ ਹੈ ਅਤੇ ਵਾਅਦਾ ਕੀਤਾ ਹੈ ਕਿ ਦਾਊ ਅਤੇ ਇਹਨਾਂ ਦੀ ਟੀਮ ਵੱਲੋਂ ਜਿੰਨੇ ਵੀ ਘਪਲੇ ਉਜਾਗਰ ਕੀਤੇ ਗਏ ਹਨ ਬਾਰੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਕੇਂਦਰੀ ਏਜੰਸੀਆਂ ਤੋ ਵੀ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਸਤਨਾਮ ਦਾਊ ਨੂੰ ਸਲਾਹ ਵੀ ਦਿੱਤੀ ਕਿ ਭਵਿੱਖ ਵਿੱਚ ਸਾਰੇ ਘਪਲਿਆਂ ਦੀ ਸ਼ਿਕਾਇਤ ਉਹਨਾਂ ਨੂੰ ਵੀ ਭੇਜੀ ਜਾਵੇ ਤਾਂ ਕਿ ਉਹ ਕੇਂਦਰ ਸਰਕਾਰ ਦੇ ਧਿਆਨ ਵਿੱਚ ਉਹ ਸਾਰੇ ਮਾਮਲੇ ਲਿਆ ਸਕਣ ਅਤੇ ਕੇਂਦਰੀ ਏਜੰਸੀਆਂ ਤੋ ਵੀ ਕਾਰਵਾਈ ਕਰਵਾ ਸਕਣ।
 
 
 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ