Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ 

October 03, 2024 08:23 PM
SehajTimes
ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ  ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ  ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।
 
 ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ।
 
ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਦੇ ਇਛੁੱਕ 600 ਅਧਿਆਪਕ ਵਲੋਂ  ਆਨਲਾਈਨ ਅਪਲਾਈ ਕੀਤਾ ਸੀ । ਇਨ੍ਹਾਂ ਅਧਿਆਪਕਾਂ ਵਲੋਂ ਕੀਤੇ ਗਏ ਦਾਅਵਿਆਂ ਨੂੰ ਤਸਦੀਕ ਕਰਨ ਦੀ ਕਾਰਵਾਈ ਦੌਰਾਨ 6000 ਦੇ ਕਰੀਬ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਸੀ। ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਸਲਾਨਾ ਗੁਪਤ ਰਿਪੋਰਟਾਂ ਨੂੰ ਵੀ ਵਾਚਿਆ ਗਿਆ।
 
ਉਨ੍ਹਾਂ ਦੱਸਿਆ ਕਿ ਅਧਿਆਪਕ ਦੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਸੀ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ