Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੁਰਾਲੀ ਦੇ ਨੌਜਵਾਨਾਂ ਨੇ ਕੁਰਾਲੀ ਦੇ ਹੀ ਇੱਕ ਮੈਡੀਕਲ ਸਟੋਰ ਮਾਲਕ ਤੋਂ ਮੰਗੀ 20 ਲੱਖ ਦੀ ਫਰੋਤੀ

October 04, 2024 12:51 PM
ਅਮਰਜੀਤ ਰਤਨ

ਖਰੜ : ਪੰਜਾਬ ਵਿੱਚ ਲੁੱਟਾਂ ਖੋਹਾਂ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪਿਛਲੇ ਕੁਝ ਦਿਨ ਪਹਿਲਾਂ ਪੰਜਾਬ ਵਿੱਚ ਇੱਕ ਮੈਡੀਕਲ ਸਟੋਰ ਤੇ ਹੋਈ ਘਟਨਾ ਦੌਰਾਨ ਇੱਕ ਵਿਅਕਤੀ ਨੂੰ ਨਕਾਬਪੋਸ ਵਿਅਕਤੀਆਂ ਵੱਲੋਂ ਕਿਰਪਾਨਾਂ ਨਾਲ ਮਾਰ ਕੇ ਲੁੱਟਣ ਦੀ ਘਟਨਾ ਲੋਕਾਂ ਦੇ ਦਿਮਾਗ ਵਿੱਚੋਂ ਹਜੇ ਭੁੱਲੀ ਨਹੀਂ ਸੀ ਕਿ ਅੱਜ ਕੁਰਾਲੀ ਵਿਚਲੇ ਇੱਕ ਮੈਡੀਕਲ ਹਾਲ ਦੇ ਮਾਲਕ ਨੂੰ 20 ਲੱਖ ਰੁਪਏ ਦੀ ਫਰੌਤੀ ਦੀ ਕਾਲ ਕਰਕੇ ਉਸ ਨੂੰ ਮਾਰਨ ਦੀਆਂ ਧਮਕੀਆਂ ਦੇ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਆਂ ਡੀਐਸਪੀ ਮੋਹਿਤ ਅਗਰਵਾਲ ਨੇ ਕਿਹਾ ਕਿ ਮੈਡੀਕਲ ਹਾਲ ਦੇ ਮਾਲਕ ਮਦਨ ਗੁਪਤਾ ਨਹੀਂ ਦੱਸਿਆ ਕਿ ਅਣਪਛੱਤੇ ਵਿਅਕਤੀ ਵੱਲੋਂ ਪਹਿਲਾਂ ਤਾਂ ਕਾਲ ਕਰਕੇ ਉਸ ਤੋਂ 20 ਲੱਖ ਰੁਪਏ ਦੀ ਫਰੋਤੀ ਮੰਗੀ ਗਈ ਉਹਨਾਂ ਦੱਸਿਆ ਕਿ ਬਦਲਣ ਵਾਲੇ ਪਹਿਲਾਂ ਤਾਂ ਉਸ ਕਾਲ ਨੂੰ ਅਣਗੋਲਿਆ ਕਰ ਦਿੱਤਾ ਲੇਕਿਨ ਬਦਮਾਸ਼ਾਂ ਵੱਲੋਂ ਉਸ ਨੂੰ ਧਮਕਾਉਣ ਅਤੇ ਡਰ ਪੈਦਾ ਕਰਨ ਦੇ ਚੱਕਰ ਵਿੱਚ ਉਸ ਦੇ ਘਰ ਦੇ ਬਾਹਰ ਨਕਲੀ ਖਿਡਾਉਣਾ ਪਿਸਤੋਲ ਦਿਖਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਡੀਐਸਪੀ ਮੋਹਿਤ ਅਗਰਵਾਲ ਨੇ ਕਿਹਾ ਕਿ ਇਸ ਸਬੰਧੀ ਮੈਡੀਕਲ ਹਾਲ ਦੇ ਮਾਲਕ ਦੇ ਬਿਆਨਾਂ ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਤੁਰੰਤ ਸ਼ੁਰੂ ਕਰਦੇ ਆਂ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਿਨਾਂ ਦੀ ਪਹਿਚਾਣ ਸੁਖਚੈਨ ਸਿੰਘ, ਅਮਨ ਅਤੇ ਕੁਲਵਿੰਦਰ ਸਿੰਘ ਵਜੋਂ ਹੋਈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ