Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਬਿਨਾਂ ਬਿੱਲ ਤੋਂ ਗ੍ਰਾਹਕ ਨੂੰ ਸਮਾਨ ਵੇਚਣ ਵਾਲੇ ਦੁਕਾਨਦਾਰ ਖਿਲਾਫ ਹੋਵੇਗੀ ਸਖਤ ਕਾਰਵਾਈ : ਈ.ਟੀ.ਓ ਚਮਨ ਲਾਲ ਸਿੰਗਲਾ 

October 04, 2024 03:10 PM
Amjad Hussain Khan
ਮੋਗਾ : ਅਕਸਰ ਵੇਖਿਆ ਜਾਂਦਾ ਹੈ ਕਿ ਦੁਕਾਨਦਾਰ ਸਾਮਾਨ ਵੇਚਣ ਤੋਂ ਬਾਅਦ ਗਾਹਕਾਂ ਨੂੰ ਬਿੱਲ ਨਹੀਂ ਦਿੰਦੇ ਜੋ ਓਹਨਾ ਦਾ ਹਕ ਹੁੰਦਾ ਹੈ ਜਿਸ ਬਾਰੇ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ 'ਮੇਰਾ ਬਿੱਲ' ਨਾਂ ਦੀ ਐਪ ਬਣਾਈ ਗਈ ਹੈ ਜਿੱਥੇ ਗਾਹਕ ਨੂੰ ਖਰੀਦੇ ਗਏ ਸਮਾਨ ਦਾ ਬਿੱਲ ਲੋਡ ਕਰਨਾ ਹੁੰਦਾ ਹੈ ਇਸ ਐਪ ਟੇ ਲੋੜ ਕੀਤੇ ਗਏ ਬਿੱਲਾ ਵਿਚੋ ਮਹੀਨੇ ਦੇ ਅੰਤ ਵਿੱਚ ਲੱਕੀ ਡਰਾਅ ਕਡੀਆ ਜਾਂਦਾ ਹੈ ਅਤੇ ਉਸ ਵਿਚ ਓਹ 10 ਹਜਾਰ ਦਾ ਨਗਦ ਇਨਾਮ ਵੀ ਜਿੱਤ ਸਕਦਾ ਹੈ। ਗ੍ਰਾਹਕ ਨੂ ਜਾਗਰੂਕ ਕਰਨ ਲਈ ਵਿੱਤ ਕਮਿਸ਼ਨ ਦੇ ਸਕੱਤਰ ਆਈਏਐਸ ਕ੍ਰਿਸ਼ਨ ਕੁਮਾਰ ਅਤੇ ਏਈਟੀਸੀ ਪੂਨਮ ਗਰਗ ਦਿਆ ਹਿਦਾਆਤਾ ਤੇ ਈਟੀਓ ਚਮਨ ਲਾਲ ਸਿੰਗਲਾ, ਈਟੀਓ ਸੁਖਵਿੰਦਰ ਸਿੰਘ, ਇੰਸਪੈਕਟਰ ਕੁਲਵਿੰਦਰ ਪਾਲ ਸ਼ਰਮਾ ਅਤੇ ਇੰਸਪੈਕਟਰ ਮੈਡਮ ਸਰੋਜ ਆਨੰਦ ਵਲੋ ਸ਼ਹਿਰ ਦੀਆਂ ਕਈ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਮੌਕੇ 'ਤੇ ਮੌਜੂਦ ਗਾਹਕਾਂ ਨੂੰ ਦੁਕਾਨਦਾਰ ਤੋਂ ਬਿੱਲ ਵਸੂਲਣ ਲਈ ਪ੍ਰੇਰਿਤ ਕੀਤਾ।
ਮਿੱਤਲ ਰੋਡ 'ਤੇ ਸਥਿਤ ਅਫੋਰਡੇਬਲ ਸਟੋਰ 'ਤੇ ਚੈਕਿੰਗ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਈ. ਟੀ. ਓ ਚਮਨ ਲਾਲ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਾਹਕਾਂ ਨੂੰ ਜਾਗਰੂਕ ਕਰਨ ਲਈ 'ਮੇਰਾ ਬਿੱਲ' ਨਾਂ ਦੀ ਐਪ ਬਣਾਈ ਗਈ ਹੈ ਜਿਸ 'ਤੇ ਗਾਹਕ ਆਪਣਾ ਬਿੱਲ ਲੋਡ ਕਰੇਗਾ ਮਹੀਨੇ ਦੇ ਅੰਤ ਵਿੱਚ ਪੰਜਾਬ ਸਰਕਾਰ ਹਰ ਜ਼ਿਲ੍ਹੇ ਵਿੱਚ ਪੰਜ ਇਨਾਮ ਕਡੇਗੀ ਸਭ ਤੋਂ ਵੱਡਾ ਇਨਾਮ 10,000 ਰੁਪਏ ਹੈ ਜੋ ਕਿ ਇਸ ਐਪ 'ਤੇ ਬਿੱਲ ਲੋਡ ਕਰਨ ਵਾਲੇ ਗਾਹਕਾਂ ਨੂੰ ਲੱਕੀ ਡਰਾ ਮੁਤਾਬਿਕ ਦਿੱਤਾ ਜਾਂਦਾ ਹੈ ਮੋਕੇ ਟੇ ਮਜੂਦ ਈਟੀਓ ਸੁਖਜਿੰਦਰ ਸਿੰਘ ਨੇ ਦੁਕਾਨਦਾਰਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹਰ ਦੁਕਾਨਦਾਰ ਗ੍ਰਾਹਕ ਨੂੰ ਬਿਲ ਜਰੁਰ ਦੇਵੇ ਬਿਲ ਨਾ ਦੇਣ ਵਾਲੇ ਦੁਕਾਨਦਾਰ ਨੂ ਧਾਰਾ 122 ਦੇ ਤਹਿਤ ਜੁਰਮਾਨਾ ਹੋ ਸਕਦਾ ਹੈ ਇਸ ਲਈ ਜੁਰਮਾਨੇ ਤੋਂ ਬਚਣ ਲਈ ਗਾਹਕ ਨੂੰ ਬਿਲ ਦੇਣਾ ਯਕੀਨੀ ਬਣਾਓ।

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ