Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਤਿੰਨ ਦਿਨਾਂ ‘ਚ ਯੂ.ਕੇ. ਦਾ ਸਟੂਡੈਂਟ ਵੀਜ਼ਾ

October 04, 2024 03:23 PM
Amjad Hussain Khan

ਮੋਗਾ : ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਭਲੂਰ ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਸੁਖਪ੍ਰੀਤ ਕੌਰ ਨੂੰ ਬਾਇਓਮੈਟ੍ਰਿਕ ਤੋਂ ਬਾਅਦ ਤਿੰਨ ਦਿਨਾਂ ‘ਚ ਮਿਲਿਆ ਯੂ ਕੇ ਦਾ ਸਟੱਡੀ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੁਖਪ੍ਰੀਤ ਕੌਰ ਨੇ ਇੰਡੀਆ ਵਿੱਚ ਹੀ 2019 ਚ ਬੈਚਲਰ ਆਫ ਐਜ਼ੂਕੇਸ਼ਨ ਪੂਰੀ ਕੀਤੀ ਸੀ ਤੇ ਉਸਦੀ ਸਟੱਡੀ ਵਿੱਚ ਪੰਜ ਸਾਲਾਂ ਦਾ ਗੈਪ ਸੀ ਤੇ ਉਸਦੇ ਪੀਟੀਈ ਵਿਚੋਂ ਵੀ 56 ਸਕੋਰ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਸੁਖਪ੍ਰੀਤ ਕੌਰ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 12 ਸਤੰਬਰ 2024 ਨੂੰ ਅੰਬੈਂਸੀ ਚ ਲਗਾਈ ਤੇ 20 ਸਤੰਬਰ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਸੁਖਪ੍ਰੀਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

Have something to say? Post your comment

 

More in Doaba

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ : ਮੁੱਖ ਮੰਤਰੀ ਮਾਨ

ਮਜ਼ਦੂਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਦਿੱਤਾ ਸਮਾਜਿਕ ਜਾਗਰੂਕਤਾ ਦਾ ਸੰਦੇਸ਼

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਤਹਿਤ ਬਲਾਚੌਰ ਵਿਖੇ ਪਹੁੰਚਣਗੇ ਅੱਜ, ਜਲਾਲਪੁਰ

ਪੀ.ਸੀ.ਐਸ ਅਧਿਕਾਰੀ ਰਮਨਜੀਤ ਨੇ ਡਿਊਟੀ ਸੰਭਾਲਣ ਉਪਰੰਤ ਕੀਤਾ ਖੂਨਦਾਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ