Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

October 04, 2024 05:20 PM
SehajTimes
ਬਠਿੰਡਾ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਹਿੱਟ ਐਂਡ ਰਨ ਕੇਸਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 15 ਦਿਨਾਂ ਦੇ ਅੰਦਰ-ਅੰਦਰ ਹਿਟ ਐਂਡ ਰਨ ਦੇ ਸੰਬੰਧ ਵਿੱਚ ਪੈਂਡਿੰਗ ਪਏ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਵਿੱਚ ਵਾਹਨਾਂ ਰਾਹੀਂ, ਹਿੱਟ ਐਂਡ ਰਨ ਮਾਮਲਿਆਂ ਅਤੇ ਆਵਾਰਾ ਪਸ਼ੂਆਂ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਦਾ ਵੱਖੋ-ਵੱਖ ਡਾਟਾ ਇਕੱਠਾ ਕਰਨ ਲਈ ਵੀ ਆਦੇਸ਼ ਦਿੱਤੇ ਤਾਂ ਜੋ ਉਸ ਨੂੰ ਸਟੱਡੀ ਦੇ ਆਧਾਰ ’ਤੇ ਅਗਲੀ ਰਣਨੀਤੀ ਉਲੀਕਦਿਆਂ ਦੁਰਘਟਨਾਵਾਂ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖ਼ਾਸ ਤੌਰ ’ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ’ਤੇ ਸਖ਼ਤੀ ਕੀਤੀ ਜਾਵੇ ਤਾਂ ਜੋ ਸੜਕ ਹਾਦਸਿਆਂ ’ਚ ਜਾਂਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰਲ ਕੇ ਹੰਭਲਾ ਮਾਰੀਏ ਤਾਂ ਸੈਂਕੜੇ ਜਾਨਾਂ ਬਚਾਅ ਸਕਦੇ ਹਾਂ।
 

Have something to say? Post your comment

 

More in Malwa

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ