Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਪਿਲ ਸ਼ਰਮਾ ਦੇ ਸ਼ੋਅ ਤੋਂ ਬਾਅਦ ਹੁਣ ਦੁਬਈ ਦੇ ਸ਼ੇਖਾਂ ਨੇ ਵੀ ਕੀਤਾ ਜਹੀਰ ਟੇਲਰ ਨਾਲ ਰਾਬਤਾ

October 04, 2024 07:39 PM
SehajTimes

ਰੈਡੀਮੇਡ ਚੀਜ਼ਾਂ ਦੇ ਚਾਹਵਾਨ ਵੀ ਆਪ ਕੱਪੜਾ ਸਵਾ ਕੇ ਪਾਉਣਾ ਕਰਦੇ ਨੇ ਪਸੰਦ - ਜਹੀਰ ਟੇਲਰ

ਮੋਹਾਲੀ : ਕੁੜਤੇ ਪਜਾਮੇ ਅਤੇ ਪੈਂਟ ਕੋਟ ਦੇ ਨਾਲ-ਨਾਲ ਹੋਰ ਆਧੁਨਿਕ ਪਹਿਰਾਵਿਆਂ ਵਿੱਚ ਆਪਣੀ ਖਾਸ ਪਹਿਚਾਨ ਬਣਾ ਚੁੱਕੇ ਜਹੀਰ ਟੇਲਰ ਕੋਲ ਹੁਣ ਦੁਬਈ ਦੇ ਦੋ ਸ਼ੇਖਾਂ ਵੱਲੋਂ ਵੀ ਪਹੁੰਚ ਕੀਤੀ ਗਈ ਹੈ। ਜਿਨਾਂ ਵੱਲੋਂ ਇੱਕ ਪੰਜਾਬੀ ਵਿਆਹ ਵਿੱਚ ਸ਼ਾਮਿਲ ਹੋਣ ਲਈ ਜਹੀਰ ਟੇਲਰ ਤੋਂ ਇੱਕ ਖਾਸ ਪੰਜਾਬੀ ਡਰੈਸ ਤਿਆਰ ਕਰਵਾਉਣ ਦੀ ਪੇਸ਼ਕਸ਼ ਕੀਤੀ ਗਈ ਹੈ। ਜਿਸ ਦੇ ਚੱਲਦੇ ਹੋਏ ਬਰਾਂਡ ਜਹੀਰ ਟੇਲਰ ਦੇ ਮਾਲਕ ਜਹੀਰ ਖਾਨ ਨੇ ਆਪਣੇ ਕਰਿੰਦਿਆਂ ਨੂੰ ਇਹਨਾਂ ਦੋ ਪਹਿਰਾਵਿਆਂ ਨੂੰ ਤਿਆਰ ਕਰਨ ਦੇ ਲਈ ਉੱਚ ਕੁਆਲਿਟੀ ਅਤੇ ਵਧੀਆ ਡਿਜ਼ਾਇਨ ਤਿਆਰ ਕਰਨ ਲਈ ਆਖਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਹੀਰ ਖਾਨ ਨੇ ਦੱਸਿਆ ਕਿ ਹਰ ਇੱਕ ਫੈਸ਼ਨ ਇੱਕ ਦਹਾਕੇ ਬਾਅਦ ਵਾਪਸ ਆਉਂਦਾ ਹੈ ਅਤੇ ਇੱਕ ਦੇਸ਼ ਦੇ ਲੋਕਾਂ ਦਾ ਪਹਿਰਾਵਾ ਦੂਜੇ ਦੇਸ਼ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਰਹਿੰਦਾ ਹੈ। ਦੂਜੇ ਪਾਸੇ ਪੰਜਾਬ ਦੇ ਪਹਿਰਾਵੇ ਨੂੰ ਪੂਰੇ ਦੇਸ਼ ਭਰ ਦੇ ਵਿੱਚ ਪਸੰਦ ਕੀਤਾ ਜਾਂਦਾ ਹੈ। ਜਿਸ ਸਦਕਾ ਦੁਬਈ ਤੋਂ ਇਸ ਸਬੰਧੀ ਉਹਨਾਂ ਨੂੰ ਦੋ ਕਾਲ ਪ੍ਰਾਪਤ ਹੋਈਆਂ ਹਨ। ਉਹਨਾਂ ਕਿਹਾ ਕਿ ਉਹ ਇਹਨਾਂ ਦੋਨੋਂ ਪਹਿਰਾਵਿਆਂ ਨੂੰ ਤਿਆਰ ਕਰਵਾਉਣ ਦੇ ਲਈ ਪੂਰੀ ਮਿਹਨਤ ਦੇ ਨਾਲ ਕੰਮ ਕਰਨਗੇ। ਦੱਸਣਾ ਬਣਦਾ ਹੈ ਕਿ ਜਹੀਰ ਟੇਲਰ ਵੱਲੋਂ ਤਿਆਰ ਕੀਤੇ ਗਏ ਕੱਪੜਿਆਂ ਦੀ ਮੰਗ ਲਗਾਤਾਰ ਵੱਧ ਰਹੀ ਹੈ। ਇੱਥੇ ਹੀ ਬੱਸ ਨਹੀਂ ਜੀ ਹੀਰ ਟੇਲਰ ਵੱਲੋਂ ਤਿਆਰ ਕੀਤੇ ਗਏ ਕੱਪੜੇ ਕਮੇਡੀ ਕਲਾਕਾਰ ਕਪਿਲ ਸ਼ਰਮਾ ਦੀ ਸਟੇਜ ਉੱਪਰ ਅਲੀ ਬਰਦਰਸ ਤੇ ਹੋਰ ਕਲਾਕਾਰਾਂ ਵੱਲੋਂ ਵੀ ਪਹਿਨੇ ਜਾ ਚੁੱਕੇ ਹਨ। ਜਿੱਥੇ ਮਸ਼ਹੂਰ ਹਸਤੀਆਂ ਆਪਣੇ ਵੱਖੋ ਵੱਖਰੇ ਸ਼ੋਅ ਦੇ ਲਈ ਜਹੀਰ ਟੇਲਰ ਤੋਂ ਆਪਣੇ ਕੱਪੜੇ ਤਿਆਰ ਕਰਵਾਉਂਦੇ ਹਨ ਉਥੇ ਹੀ ਕਈ ਰਾਜਨੀਤਿਕ ਨੇਤਾ ਵੀ ਜਹੀਰ ਟੇਲਰ ਦੇ ਕੁੜਤੇ ਪਜਾਮਿਆਂ ਦੇ ਫੈਨ ਹਨ। ਹਾਲ ਹੀ ਵਿੱਚ ਪੰਜਾਬ ਦੇ ਸਾਬਕਾ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਹੀਰ ਟੇਲਰ ਨੂੰ ਦਿਸ਼ਾ ਇੰਡੀਅਨ ਅਵਾਰਡ ਦੇ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ