Saturday, May 18, 2024

Chandigarh

ਪੰਜਾਬ ਵਿਚ ਬਲੈਕ ਫ਼ੰਗਸ ਬੀਮਾਰੀ ਦੀ ਦਸਤਕ, 12 ਮਰੀਜ਼ ਲਪੇਟੇ ’ਚ

May 14, 2021 08:51 PM
SehajTimes

ਚੰਡੀਗੜ੍ਹ : ਪੰਜਾਬ ਵਿਚ ਬਲੈਕ ਫ਼ੰਗਸ ਬੀਮਾਰੀ ਨੇ ਦਸਤਕ ਦੇ ਦਿਤੀ ਹੈ। ਲੁਧਿਆਣਾ ਵਿਚ 12 ਤੋਂ ਵੱਧ ਲੋਕ ਅੱਖਾਂ ਦੀ ਇਸ ਬੀਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ। ਇਸ ਵਿਚ ਬਹੁਤੇ ਪੀੜਤਾਂ ਦਾ ਇਲਾਜ ਦਯਾਨੰਦ ਮੈਡੀਕਲ ਕਾਲਜ ਵਿਚ ਚੱਲ ਰਿਹਾ ਹੈ। ਪੰਜ ਮਰੀਜ਼ ਅਜਿਹੇ ਹਨ ਜਿਨ੍ਹਾਂ ਦੇ ਦਿਮਾਗ਼ ਤਕ ਫ਼ੰਗਸ ਪਹੁੰਚ ਚੁੱਕੀ ਹੈ। ਲੁਧਿਆਣਾ ਦੇ ਡਾਕਟਰ ਰਮੇਸ਼ ਸੁਪਰ ਸਪੈਸ਼ਲਿਟੀ ਆਈ ਐਂਡ ਲੇਜ਼ਰ ਸੈਂਟਰ ਵਿਚ ਹਾਲੇ ਬਲੈਕ ਫ਼ੰਗਸ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਮਰੀਜ਼ ਦੀ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਪੀਜੀਆਈ ਭੇਜ ਦਿਤਾ ਗਿਆ ਹੈ। ਡੀਐਮਸੀ ਦੇ ਈਐਨਟੀ ਵਿਭਾਗ ਦੇ ਹੈਡ ਡਾਕਟਰ ਮਨੀਸ਼ ਮੁੰਜਾਲ ਨੇ ਦਸਿਆ ਕਿ ਪਿਛਲੇ ਇਕ ਮਹੀਨੇ ਦੌਰਾਨ ਉਨ੍ਹਾਂ ਕੋਲ ਬਲੈਕ ਫ਼ੰਗਸ ਦੇ ਦਸ ਮਾਮਲੇ ਆ ਚੁੱਕੇ ਹਨ।

Have something to say? Post your comment

 

More in Chandigarh

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ