Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸੇਵਾਦਾਰ-ਕਮ-ਸਫਾਈ ਸੇਵਕ ਦੀ ਅਸਾਮੀ ਲਈ ਮੰਗੇ ਗਏ ਬਿਨੈ ਪੱਤਰ

October 07, 2024 04:18 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿੱਚ ਚੱਲ ਰਹੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿਖੇ 11 ਮਹੀਨੇ ਲਈ ਠੇਕੇ ਦੇ ਆਧਾਰ ਤੇ ਇੱਕ ਸੇਵਾਦਾਰ-ਕਮ-ਸਫਾਈ ਸੇਵਕ ਰੱਖਿਆ ਜਾਣਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਇਹ ਭਰਤੀ 11 ਮਹੀਨੇ ਲਈ ਠੇਕੇ ਦੇ ਆਧਾਰ ਤੇ ਕੀਤੀ ਜਾਵੇਗੀ। ਚਾਹਵਾਨ ਨੌਜਵਾਨ ਵੱਲੋਂ ਅੱਠਵੀਂ ਜਮਾਤ ਪੰਜਾਬੀ ਵਿਸ਼ੇ ਨਾਲ ਪਾਸ ਕੀਤੀ ਹੋਣੀ ਚਾਹੀਦੀ ਹੈ। ਚਾਹਵਾਨ ਨੌਜਵਾਨ ਆਪਣੀਆਂ ਪ੍ਰਤੀ ਬੇਨਤੀਆਂ ਤੇ ਬਾਇਓਡਾਟਾ 16 ਅਕਤੂਬਰ ਸ਼ਾਮ 04 ਵਜੇ ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਨੇੜੇ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪਹਿਲ ਦਿੱਤੀ ਜਾਵੇਗੀ। 

O

Have something to say? Post your comment