Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਹਿਨਾ ਹਵੇਲੀ ਮਲੇਰਕੋਟਲਾ ਵਿਖੇ ਪਟਵਾਰ ਯੂਨੀਅਨ ਦੇ ਪ੍ਰਧਾਨ ਦੀ ਹੋਈ ਚੋਣ

October 07, 2024 08:16 PM
SehajTimes

ਇਸ ਵਾਰ ਦੀ ਰੈਵੀਨਿਊ ਪਟਵਾਰ ਪੰਜਾਬ ਦੀ ਚੋਣ ਹਿਨਾ ਹਵੇਲੀ ਮਲੇਰਕੋਟਲਾ ਵਿਖੇ ਜ਼ਿਲ੍ਹਾ ਮਲੇਰਕੋਟਲਾ ਪਟਵਾਰ ਯੂਨੀਅਨ ਦੇ ਜਨਰਲ ਸਕੱਤਰ ਹਰਦੀਪ ਸਿੰਘ ਰਾਜੂ ਮੰਡੇਰ ਦੀ ਜ਼ੁਮੇਵਾਰੀ ਵਿੱਚ ਅਤੇ ਦੀਦਾਰ ਸਿੰਘ ਛੋਕਰ ਜੀ ਦੀ ਯੋਗ ਅਗਵਾਈ ਹੇਠ ਅਤੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਯੋਗ ਅਗਵਾਈ ਹੇਠ ਸੰਪੰਨ ਹੋਈ, ਜਿਸ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਪਟਵਾਰੀ ਸਹਿਬਾਨ ਨੇ ਭਰਭੂਰ ਸਹਿਯੋਗ ਦਿੱਤਾ ਅਤੇ ਜ਼ਿਲੇ ਨੂੰ ਮਾਣ ਦਿੰਦੀਆਂ ਸਾਡੇ ਜ਼ਿਲੇ ਦੇ ਨੁਮਾਇੰਦਾ ਪੰਜਾਬ ਦੀਦਾਰ ਸਿੰਘ ਛੋਕਰ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਇਸ ਸਮੇਂ ਜ਼ਿਲੇ ਦੇ ਸਮੂਹ ਅਹੁਦੇਦਾਰ ਸਹਿਬਾਨ ਹਾਜਰ ਆਏ।

Have something to say? Post your comment