Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੁਰਪ੍ਰੀਤ ਸਿੰਘ ਮਲੂਕਾ ਅਤੇ ਪਰਮਪਾਲ ਕੌਰ ਸਿੱਧੂ ਵੱਲੋਂ ਹਰਿਆਣਾ 'ਚ ਤੀਜੀ ਵਾਰ ਸਰਕਾਰ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ

October 09, 2024 01:15 PM
SehajTimes
ਲੋਕਾਂ ਨੇ ਭਾਜਪਾ ਤੇ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਤੇ ਲਾਈ ਮੋਹਰ : ਗੁਰਪ੍ਰੀਤ ਸਿੰਘ ਮਲੂਕਾ 
 
ਬਠਿੰਡਾ : ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਲਗਾਤਾਰ ਤੀਜੀ ਵਾਰ ਸਰਕਾਰ ਬਣਾ ਕੇ ਹਰਿਆਣਾ ਦੇ ਲੋਕਾਂ ਨੇ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਚ ਭਰੋਸਾ ਪ੍ਰਗਟ ਕੀਤਾ ਅਤੇ ਕਾਂਗਰਸ ਤੇ ਦੂਜੇ ਵਿਰੋਧੀ ਦਲਾ ਦੀ ਫੁੱਟ ਪਾਉ ਨੀਤੀ ਤੇ ਲੋਕਾਂ ਨੂੰ ਜਾਤੀ ਦੇ ਅਧਾਰ ਤੇ ਵੰਡਣ ਵਾਲੇ ਮਨਸੂਬਿਆਂ ਤੇ ਪਾਣੀ ਫੇਰ ਦਿੱਤਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਆਗੂ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਬੀਬਾ ਪਰਮਪਾਲ ਕੌਰ ਸਿੱਧੂ ਅਤੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਹਰਿਆਣਾ ਚ ਭਾਜਪਾ ਦੀ ਜਿੱਤ ਤੇ ਖੁਸ਼ੀ ਪ੍ਰਗਟ ਕਰਦਿਆਂ ਕੀਤਾ ਉਕਤ ਆਗੂਆਂ ਨੇ ਕਿਹਾ ਕੇ ਹਰਿਆਣਾ ਚ ਭਾਜਪਾ ਨੇ 10 ਸਾਲਾਂ ਦੇ ਕਾਰਜਕਲ ਚ ਚੋਤਰਫਾ ਵਿਕਾਸ ਕਰਵਾਇਆ ਸੂਬਾ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਕਮਾਲ ਕਰ ਦਿ ਖਾਇਆ ਹੈ। ਇਹ ਜਿੱਤ ਲੋਕਾਂ ਦੇ ਭਰੋਸੇ, ਵਿਸ਼ਵਾਸ਼ ਅਤੇ ਭਾਜਪਾ ਦੀਆਂ ਨੀਤੀਆਂ ਦੀ ਹੋਈ ਹੈ ਹਰਿਆਣਾ ਚ ਭਾਜਪਾ ਸਰਕਾਰ ਬਣਨ ਤੋਂ ਬਾਦ ਰਿਸ਼ਵਤ ਖ਼ੋਰੀ ਨੂੰ ਨੱਥ ਪਾਈ ਗਈ ਸੂਬੇ ਚ ਅਫਸਰ ਸ਼ਾਹੀ ਨੂੰ ਜਵਾਬ ਦੇ ਬਣਾਇਆ ਗਿਆ  ਡਬਲ ਇੰਜਣ ਦੀ ਸਰਕਾਰ ਦੀ ਕਾਰਗੁਜਾਰੀ ਤੋਂ ਸੰਤੁਸ਼ਟ ਲੋਕਾਂ ਨੇ ਤੀਜੀ ਵਾਰ ਭਾਜਪਾ ਦੇ ਹੱਕ ਚ ਫ਼ਤਵਾ ਦਿੱਤਾ ਹੈ ਭਾਜਪਾ ਸਭ ਦਾ ਸਾਥ ਸਭ ਦਾ ਵਿਕਾਸ ਸਭ ਦਾ ਵਿਸ਼ਵਾਸ ਦੇ ਮੂਲ ਮੰਤਰ ਤੇ ਹੀ ਕੰਮ ਕਰਦੀ ਹੈ ਦੂਜੇ ਪਾਸੇ ਰਾਹੁਲ ਗਾਂਧੀ ਵੱਲੋਂ ਲੋਕਾਂ ਨੂੰ ਜਾਤੀ ਦੇ ਅਧਾਰ ਤੇ ਵੰਡਣ ਦੀ ਨਾਕਾਰਤਮਕ ਰਾਜਨੀਤੀ ਕੀਤੀ ਕਾਂਗਰਸ ਨੇ ਚੋਣਾਂ ਦੌਰਾਨ ਕੀਤੇ ਵੀ ਲੋਕਾਂ ਦੇ ਮੁੱਧੇ ਨਹੀਂ ਚੁੱਕੇ ਤੇ ਕਾਂਗਰਸ ਦਾ ਪੂਰਾ ਚੋਣ ਅਭਿਆਨ ਦਲਿਤ ਤੇ ਪਿਛੜੇ ਵਰਗ ਜਾਟ ਭਾਈਚਾਰੇ ਚ ਵੰਡੀਆ ਪਾਉਣ ਤੱਕ ਸੀਮਤ ਰਿਹਾ ਲੋਕਾਂ ਨੇ ਸੂਬੇ ਚ ਭਾਜਪਾ ਦੀ ਸਭ ਨੂੰ ਨਾਲ ਲੈ ਕੇ ਚਲਣ ਅਤੇ ਵਿਕਾਸ ਦੀ ਵਿਚਾਰਧਾਰਾ ਨੂੰ ਚੁਣਿਆ ਭਾਜਪਾ ਨੇ ਹਮੇਸ਼ਾ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਪੰਜਾਬ ਚ ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਪੰਜਾਬ ਚ ਆਉਂਦੇ ਸਮੇਂ ਵਿੱਚ ਪੰਜਾਬ ਅੰਦਰ ਵੀ ਭਾਜਪਾ ਦੀ ਸਰਕਾਰ ਬਣੇਗੀ ਅਤੇ ਸੂਬਾ ਤਰੱਕੀ ਦੇ ਰਾਹ ਪਵੇਗਾ।  ਉਨ੍ਹਾਂ ਨੇ ਭਾਜਪਾ ਹਾਈ-ਕਮਾਂਡ ਅਤੇ ਹਰਿਆਣਾ ਭਾਜਪਾ ਲੀਡਰਸ਼ਿੱਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਲੋਕ ਨੀਤੀਆਂ ਤੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਅੰਦਰ ਇਸ ਤਰ੍ਹਾਂ ਦੀ ਲਹਿਰ ਚੱਲੇਗੀ। ਗੁਰਪ੍ਰੀਤ ਸਿੰਘ ਮਲੂਕਾ ਅਤੇ ਪਰਮਪਾਲ ਕੌਰ ਸਿੱਧੂ ਨੇ ਭਾਜਪਾ ਦੀ ਸਮੁੱਚੀ ਲੀਡਰ ਸ਼ਿੱਪ ਅਤੇ ਵਿਸ਼ੇਸ਼ ਤੌਰ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ।ਇਸ ਮੌਕੇ ਭਾਜਪਾ ਯੁਵਾ ਪ੍ਰਧਾਨ ਜੱਸਾ ਭੁੱਚੋ ਬਬੁੱਟਾ ਭਾਈਰੂਪਾ ਗੁਰਜੀਤ ਸਿੰਘ ਗੋਰਾ ਦਿਉਣ ਚਰਨਜੀਤ ਬਰਾੜ ਨਿਰਦੇਵ ਭਾਈਰੂਪਾ ਸਿਕੰਦਰ ਹਰਰਾਏਪੁਰ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਨੇ ਵੀ ਭਾਜਪਾ ਦੀ ਜਿੱਤ ਤੇ ਖੁਸ਼ੀ ਪ੍ਰਗਟ ਕੀਤੀ ਤੇ ਸਮੁੱਚੀ ਜਥੇਬੰਦੀ ਨੂੰ ਵਧਾਈ ਦਿੱਤੀ

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ