Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

October 09, 2024 08:08 PM
SehajTimes
ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਡਾ.ਸੋਨਾ ਥਿੰਦ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ 23548 ਆਫ 2017 ਵਿੱਚ ਦਿਤੇ ਹੁਕਮਾਂ ਦੇ ਸਨਮੁੱਖ ਦੀਵਾਲੀ/ਗੁਰਪੁਰਬ ਤਿਉਹਾਰ ਦੇ ਮੱਦੇਨਜਰ ਜੋ ਵਿਅਕਤੀ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਹਨ। ਉਹ ਆਪਣੀ ਦਰਖਾਸਤ ਜ਼ਿਲ੍ਹੇ ਦੇ ਸੇਵਾ ਕੇਂਦਰਾ ਵਿਖੇ ਮਿਤੀ 10 ਅਕਤੂਬਰ 2024 ਤੋਂ 14 ਅਕਤੂਬਰ 2024 ਤੱਕ (ਦਫਤਰੀ ਕੰਮ ਵਾਲੇ ਦਿਨਾਂ ਦੌਰਾਨ) ਤੱਕ ਸਮੇਤ ਫੀਸ 100 ਰੁਪਏ ਪ੍ਰਤੀ ਅਰਜ਼ੀ (ਸਮੇਤ ਆਧਾਰ ਕਾਰਡ, ਦੋ ਪਾਸਪੋਰਟ ਸਾਈਜ ਫੋਟੋ, ਪਟਾਕੇ ਦੀ ਵਿਕਰੀ ਲਈ ਸਬ ਡਵੀਜ਼ਨ ਦਾ ਨਾਂ ਅਤੇ ਹੋਰ ਲੋੜੀਂਦੇ ਦਸਤਾਵੇਜਾ ਸਮੇਤ) ਦੇ ਸਕਦੇ ਹਨ। 
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਾਟਰੀ ਸਿਸਟਮ ਰਾਹੀਂ ਡਰਾਅ ਮਿਤੀ 22.10.2024 ਨੂੰ ਬਾਅਦ ਦੁਪਹਿਰ 2.30 ਵਜੇ ਬਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ ਕੱਢਿਆ ਜਾਵੇਗਾ, ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਪ੍ਰਸ਼ਾਸ਼ਨ ਵਲੋਂ ਨਿਰਧਾਰਤ ਜਗ੍ਹਾ ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕੇਗਾ।
 
 

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ