Sunday, May 19, 2024

Chandigarh

ਪੰਜਾਬ ਨੂੰ Corona ਵੈਕਸੀਨ ਦਾ 1.5 ਲੱਖ ਦਾ ਨਵਾਂ ਸਟਾਕ ਮਿਲਿਆ

May 15, 2021 09:55 AM
SehajTimes

ਚੰਡੀਗੜ੍ਹ: ਪੰਜਾਬ ਨੂੰ ਕੋਵਿਸ਼ਿਲਡ ਦੇ 1.50 ਲੱਖ ਡੋਜ਼ ਦਾ ਨਵਾਂ ਸਟਾਕ ਮਿਲਿਆ ਹੈ। Punjab Government ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਨੂੰ 30 ਲੱਖ ਡੋਜ਼ ਦਾ ਆਰਡਰ ਦਿੱਤਾ ਸੀ, ਜਿਨ੍ਹਾਂ 'ਚੋਂ ਹੁਣ ਤੱਕ 2.50 ਲੱਖ ਖੁਰਾਕਾਂ ਮਿਲੀਆਂ ਹਨ। ਰਾਜ ਵਿੱਚ ਸ਼ੁੱਕਰਵਾਰ ਨੂੰ ਇਸ ਉਮਰ ਸਮੂਹ ਵਿੱਚ ਕੋ-ਮੋਰਡੀਰਿਟੀ ਅਤੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਲਈ ਟੀਕਾਕਰਣ ਦੀ ਸ਼ੁਰੂਆਤ ਹੋਈ ਅਤੇ ਪਹਿਲੀ ਡੋਜ਼ 18,197 ਲੋਕਾਂ ਨੂੰ ਦਿੱਤੀ ਗਈ। Punjab ਵਿੱਚ ਇਲਾਜ ਅਧੀਨ Corona ਮਾਮਲਿਆਂ ਦੀ ਗਿਣਤੀ 79,950 ਤੋਂ ਘੱਟ ਕੇ 79,359 'ਤੇ ਆ ਗਈ ਹੈ। ਤਾਜ਼ਾ ਖ਼ਬਰਾਂ ਮੁਤਾਬਕ 8,446 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਿਸ ਨਾਲ ਰਾਜ ਵਿੱਚ ਅਜੇ ਤੱਕ ਠੀਕ ਨਹੀਂ ਹੋਏ ਲੋਕਾਂ ਦੀ ਗਿਣਤੀ ਵਧ ਕੇ 3,93,148 ਹੋ ਗਈ ਹੈ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ