Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

October 10, 2024 04:50 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 15 ਅਕਤੂਬਰ 2024 ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 15 ਅਕਤੂਬਰ 2024 ਤੱਕ ਭੇਜ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 11.07.2024 ਨੂੰ ਜ਼ਾਰੀ ਇਸ਼ਤਿਹਾਰ ਦੇ ਹਵਾਲੇ ਵਿੱਚ ਜ਼ਿਨ੍ਹਾਂ ਬਿਨੈਕਾਰਾਂ ਵੱਲੋਂ ਅਪਲਾਈ ਕੀਤਾ ਹੋਇਆ ਹੈ, ਉਹਨਾਂ ਨੂੰ ਦੁਬਾਰਾ ਅਰਜੀ ਦੇਣ ਦੀ ਜ਼ਰੂਰਤ ਨਹੀ ਹੋਵੇਗੀ, ਪਹਿਲਾ ਪ੍ਰਾਪਤ ਅਰਜ਼ੀਆਂ ਨੂੰ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ