Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਦੇ ਉਦਯੋਗ ਮੰਤਰੀ ਵੱਲੋਂ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

October 10, 2024 05:03 PM
SehajTimes

ਚੰਡੀਗੜ੍ਹ : ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਦੇ ਨਾਮੀਂ ਉਦਯੋਗਪਤੀ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੇ ਇਕ "ਕੀਮਤੀ ਰਤਨ" ਖੋ ਲਿਆ ਹੈ, ਜਿਸਦੀ ਭਰਪਾਈ ਕਰਨੀ ਮੁਸ਼ਕਿਲ ਹੈ। ਇੱਥੋਂ ਜਾਰੀ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਰਤਨ ਟਾਟਾ ਨੇ ਦੇਸ਼ ਦੇ ਅਰਥਚਾਰੇ ਦੀ ਮਜ਼ਬੂਤੀ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਉਨ੍ਹਾਂ ਵੱਲੋਂ ਕੀਤੇ ਕੰਮ ਨੌਜਵਾਨ ਪੀੜ੍ਹੀ ਨੂੰ ਹਮੇਸ਼ਾਂ ਪ੍ਰੇਰਨਾ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਤਨ ਟਾਟਾ ਆਪਣੀ ਸਾਦਗੀ, ਮਿਹਨਤ ਅਤੇ ਇਮਾਨਦਾਰੀ ਲਈ ਲੋਕ ਮਨਾਂ ਵਿੱਚ ਹਮੇਸ਼ਾਂ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਜਾਨਵਰਾਂ ਪ੍ਰਤੀ ਰਤਨ ਟਾਟਾ ਦੇ ਪਿਆਰ ਅਤੇ ਹਮਦਰਦੀ ਨੂੰ ਵੀ ਸਦਾ ਯਾਦ ਕੀਤਾ ਜਾਂਦਾ ਰਹੇਗਾ।

ਉਦਯੋਗ ਮੰਤਰੀ ਨੇ ਕਿਹਾ ਕਿ ਆਧੁਨਿਕ ਭਾਰਤ ਦੇ ਸਨਅਤੀ ਖੇਤਰ ਦੀ ਇਸ ਨਾਮੀਂ ਸਖਸ਼ੀਅਤ ਦੇ ਤੁਰ ਜਾਣ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਟਾਟਾ ਪਰਿਵਾਰ ਦੇ ਸਾਰੇ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਰੱਬ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

More in Chandigarh

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ