Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਤਹਿਤ ਸਿੱਖਿਆ ਸੰਸਥਾਵਾਂ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਜਾਗਰੂਕ : ਡਾ. ਬਲਬੀਰ ਸਿੰਘ

October 10, 2024 06:40 PM
SehajTimes

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਇਸ ਸ਼ੁੱਕਰਵਾਰ 11 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸੂਬੇ ਦੀਆਂ ਸਿੱਖਿਆ ਸੰਸਥਾਵਾਂ ਰਾਹੀਂ 2 ਲੱਖ ਵਿਦਿਆਰਥੀਆਂ ਨੂੰ ਡੇਂਗੂ ਫੈਲਣ ਦੇ ਕਾਰਨਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰੇਕ ਸ਼ੁੱਕਰਵਾਰ ਨੂੰ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਂਦੀ ਹੈ ਤੇ ਲੱਖਾਂ ਘਰਾਂ ਦੀ ਜਾਂਚ ਕੀਤੀ ਜਾਂਦੀ ਹੈ ਤੇ ਇਸ ਵਾਰ ਵਿਸ਼ੇਸ਼ ਤੌਰ 'ਤੇ ਸਿੱਖਿਆ ਸੰਸਥਾਵਾਂ ਰਾਹੀਂ ਵਿਦਿਆਰਥੀਆਂ ਜਰੀਏ ਲੋਕਾਂ ਤੱਕ ਪਹੁੰਚ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਤਕਨੀਕੀ ਸਿੱਖਿਆ ਸੰਸਥਾਵਾਂ, ਮੈਡੀਕਲ ਕਾਲਜ, ਨਰਸਿੰਗ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਹਿਚਾਣ ਕਰਵਾਈ ਜਾਵੇਗੀ ਕਿ ਡੇਂਗੂ ਦਾ ਲਾਰਵਾ ਕਿਸ ਤਰ੍ਹਾਂ ਦਾ ਹੁੰਦਾ ਹੈ, ਕਿਥੇ ਕਿਥੇ ਪਨਪਦਾ ਹੈ, ਕੂਲਰ, ਫ਼ਰਿਜ ਦੀ ਟਰੇਅ, ਪੰਛੀਆਂ ਲਈ ਰੱਖੇ ਕਟੋਰਿਆਂ ਸਮੇਤ ਟਾਇਰਾਂ ਆਦਿ 'ਚ ਖੜੇ ਪਾਣੀ ਰਾਹੀਂ ਫੈਲਦੇ ਲਾਰਵੇ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ  ਮੱਛਰ ਦੀ ਬ੍ਰੀਡਿੰਗ ਦੀ ਰੋਕਥਾਮ ਕਰ ਲਈ ਤਾਂ ਬਿਮਾਰੀ ਆਪਣੇ ਆਪ ਕੰਟਰੋਲ ਹੋ ਜਾਵੇਗੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ੁੱਕਰਵਾਰ ਨੂੰ 2 ਤੋਂ 3 ਲੱਖ ਲੋਕਾਂ ਤੱਕ ਪਹੁੰਚ ਬਣਾਉਂਦਿਆਂ ਲੋਕਾਂ ਦੀ ਸ਼ਮੂਲੀਅਤ ਕਰਕੇ ਸੂਬੇ ਦੀ ਸਿੱਖਿਆ ਸੰਸਥਾ, ਪਿੰਡ ਤੇ ਗਲੀ ਮੁਹੱਲੇ ਤੱਕ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਂਗੂ 'ਤੇ ਕੰਟਰੋਲ ਜਾਗਰੂਕਤਾ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ।

Have something to say? Post your comment

 

More in Health

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ