Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਥਾਣਾ ਮੁਖੀ ਜਗਦੀਪ ਸਿੰਘ

October 11, 2024 12:29 PM
SehajTimes
ਮੋਹਾਲੀ : ਐੱਸ ਐੱਸ ਪੀ ਮੁਹਾਲੀ ਦੀਪਕ ਪਾਰੀਕ ਦੇਹੁਕਮਾਂ ਅਤੇ ਐੱਸ ਪੀ ਟਰੈਫਿਕ ਹਰਿੰਦਰ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਥਾਣਾ ਫੇਜ਼ ਇੱਕ ਦੇ ਮੁਖੀ ਜਗਦੀਪ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਜੋ ਵੀ ਵਿਅਕਤੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਮੁਤਾਬਕ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
 
 
ਜਗਦੀਪ ਸਿੰਘ ਵਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮੋਹਾਲੀ ਦੇ ਫੇਜ਼ ਪੰਜ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਨਾਕਾਬੰਦੀ ਦੌਰਾਨ ਪੁਲਿਸ ਵੱਲੋਂ ਦਰਜਨ ਤੋਂ ਵਧੇਰੇ ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਇੱਕ ਕਾਰ ਨੂੰ ਇਮਬਾਊਂਡ ਕੀਤਾ ਗਿਆ। ਪ੍ਰੈਸ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਇਹ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
 
 
ਉਹਨਾਂ ਦੱਸਿਆ ਕਿ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਜੇਕਰ ਕੋਈ ਵਾਹਨ ਚਾਲਕ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਹੈ ਜਾਂ ਕਿਸੇ ਹੋਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਲੋੜੀਂਦੀ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਟਰੈਫਿਕ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜ਼ਿਆਦਾਤਰ ਸੜਕ ਹਾਦਸੇ ਸ਼ਰਾਬ ਪੀ ਕੇ ਰਾਤ ਸਮੇਂ ਗੱਡੀ ਚਲਾਉਣ ਕਾਰਨ ਵਾਪਰਦੇ ਹਨ। ਸ਼ਰਾਬ ਪੀਣ ਵਾਲੇ ਨਾ ਸਿਰਫ਼ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਉਂਦੇ ਹਨ, ਸਗੋਂ ਕਈ ਹੋਰ ਲੋਕਾਂ ਨੂੰ ਵੀ ਖ਼ਤਰੇ ਵਿੱਚ ਪਾ ਦਿੰਦੇ ਹਨ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਇਹ ਨਾਕਾਬੰਦੀ ਭਵਿੱਖ ਚ ਵੀ ਇਸੇ ਤਰੀਕੇ ਨਾਲ ਜਾਰੀ ਰਹੇਗੀ।
 
 
 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ