Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵਿਦਿਆਰਥੀਆਂ ਦੀ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਸੈਸਿੰਗ ਯੂਨਿਟ ਵਿਖੇ ਵਿਜਿਟ ਕਰਵਾਈ ਗਈ 

October 11, 2024 01:22 PM
SehajTimes
ਰਾਮਪੁਰਾ ਫੂਲ : ਸਸਟੇਨਏਬਲ ਲੀਡਰਸ਼ਿਪ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਰਾਮਪੁਰਾ ਮੰਡੀ ਦੇ ਵਿਦਿਆਰਥੀਆਂ ਦੀ ਵਿਜਿਟ ਕਰਵਾਈ ਗਈ। ਇਸਦੀ ਯੋਗ ਅਗਵਾਈ ਕਾਰਜ ਸਾਧਕ ਅਫਸਰ ਰਜਨੀਸ਼ ਕੁਮਾਰ ਜੀ ਅਤੇ ਸਸਸਸ. ਸਕੂਲ ਰਾਮਪੁਰਾ ਮੰਡੀ ਕੰਨਿਆਂ (ਬਠਿੰਡਾ) ਪ੍ਰਿੰਸੀਪਲ ਸੁਨੀਲ ਕੁਮਾਰ ਨੇ ਕੀਤੀ। ਲੀਡਰਸ਼ਿਪ ਪ੍ਰੋਗਰਾਮ ਤਹਿਤ 50 ਵਿਦਿਆਰਥਣਾਂ ਦਾ ਐਮ ਆਰ ਐਫ ਯੂਨਿਟ ਅਤੇ ਕੰਪੋਸਟ ਯੂਨਿਟ ਰਾਮਪੁਰਾ ਮੰਡੀ ਵਿਖੇ ਵਿਜਿਟ ਕਰਵਾਇਆ ਗਿਆ। ਜਿਸ ਵਿੱਚ ਸੀਐਫ ਮੰਗਲ ਸਿੰਘ ਨਗਰ ਕੌਂਸਲ ਰਾਮਪੁਰਾ ਫੂਲ ਅਤੇ ਅਤੇ ਆਈ ਈ ਸੀ ਐਕਸਪਰਟ   ਜਗਮੀਤ ਸਿੰਘ ਵੱਲੋਂ ਸਾਰੇ ਯੂਨਿਟ ਦੀ ਜਾਣਕਾਰੀ ਦਿੱਤੀ ਗਈ। ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਵੱਖ-ਵੱਖ ਤਰ੍ਹਾਂ ਦੇ ਕੂੜੇ ਦੇ ਪ੍ਰਬੰਧਾਂ ਦੇ ਬਾਰੇ ਜਾਣਕਾਰੀ ਦਿੱਤੀ ਗਈ। ਗਿੱਲੇ ਅਤੇ ਸੁੱਕੇ ਕੂੜੇ ਨੂੰ ਹਮੇਸ਼ਾ ਅਲੱਗ ਅਲੱਗ ਕਰਕੇ ਸਹੀ ਢੰਗ ਨਾਲ ਨਿਪਟਾਰਾ ਕਰਨ ਬਾਰੇ ਦੱਸਿਆ ਗਿਆ। ਬੱਚਿਆਂ ਨੂੰ ਆਰਗੈਨਿਕ ਖਾਦ ਬਣਾਏ ਜਾਣ ਦੀ ਪ੍ਰਕਿਰਿਆ ਬਾਰੇ ਸਮਝਾਇਆ ਗਿਆ। ਔਰਗੈਨਿਕ ਖਾਦ ਦੀ ਮਹੱਤਤਾ ਅਤੇ ਸਫਾਈ ਦੀ ਮਹੱਤਤਾ ਬਾਰੇ ਦੱਸਿਆ ਗਿਆ। ਨੋਡਲ ਅਫਸਰ ਕਿਰਨਜੀਤ ਕੌਰ ਸ਼੍ਰੀਮਤੀ ਅੰਜੂ ਬਾਲਾ ਨੇ ਵਿਦਿਆਰਥੀਆਂ ਨੂੰ ਸਵੱਛਤਾ ਦੇ ਇਸ ਅਭਿਆਨ ਨੂੰ ਘਰ ਘਰ ਤੱਕ ਲੈ ਜਾਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸੈਨੇਟਰੀ ਇੰਸਪੈਕਟਰ ਰੇਸ਼ਮ ਸਿੰਘ ਫੂਲ, ਇੰਸਪੈਕਟਰ ਰਮੇਸ਼ ਕੁਮਾਰ ਅਤੇ ਹੋਰ ਸਟਾਫ ਵੀ ਹਾਜ਼ਰ ਸੀ।

Have something to say? Post your comment

 

More in Malwa

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ