Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਾਜ ਪੱਧਰੀ ਜੁੱਡੋ ਮੁਕਾਬਲੇ 'ਚ ਜਿਤਿਆ ਕਾਂਸੀ ਦਾ ਮੈਡਲ

October 11, 2024 03:20 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਰਾਜ ਪੱਧਰੀ ਜੁੱਡੋ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਵਾਲੇ ਵਿਦਿਆਰਥੀ ਨਵਨੂਰਜੋਤ ਸਿੰਘ ਦਾ ਸਕੂਲ ਪੁੱਜਣ ਤੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਦੇ ਪ੍ਰਿੰਸੀਪਲ ਅਮਿੱਤ ਡੋਗਰਾ ਨੇ ਦੱਸਿਆ ਕਿ ਸਕੂਲ ਦੇ ਬਾਰ੍ਹਵੀਂ ਜਮਾਤ ਵਿੱਚ ਵਿਦਿਆਰਥੀ ਨਵਨੂਰਜੋਤ ਸਿੰਘ ਨੇ ਰਾਜ ਪੱਧਰੀ ਜੂਡੋ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ 8 ਤੋਂ 10 ਅਕਤੂਬਰ ਤੱਕ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਜੋਕਿ ਗੁਰਦਾਸਪੁਰ ਵਿਖੇ ਹੋਇਆ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਵਿਦਿਆਰਥੀ ਨਵਨੂਰਜੋਤ ਸਿੰਘ ਜੁੱਡੋ ਦੇ ਅੰਡਰ -17 ਵਿੱਚ (73 ਕਿਲੋ ਭਾਰ ਵਰਗ ) ਵਿੱਚ ਭਾਗ ਲਿਆ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ  ਸਕੂਲ ਪ੍ਰਬੰਧਕ ਡਾਕਟਰ ਮਨੋਜ ਕੁਮਾਰ ਨੇ ਇਸ ਵਿਦਿਆਰਥੀ ਦੀ ਜਿੱਤ ਤੇ ਖੁਸ਼ੀ ਪ੍ਰਗਟ ਕੀਤੀ ਅਤੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ। ਉਹਨਾਂ ਇਸ ਵਿਦਿਆਰਥੀ ਦੀ ਮਿਹਨਤ ਤੇ ਕਾਮਯਾਬੀ ਲਈ  ਸਕੂਲ ਦੇ ਪ੍ਰਿੰਸੀਪਲ ਅਮਿਤ ਡੋਗਰਾ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਕਾਮਯਾਬੀ ਇਸ ਦੇ ਕੋਚ ਅਮਨਦੀਪ ਖਾਨ ਅਤੇ ਮਨਪ੍ਰੀਤ ਸਿੰਘ ਦੀ ਅਤੇ ਸਕੂਲ ਦੇ ਪ੍ਰਿੰਸੀਪਲ ਅਮਿਤ ਡੋਗਰਾ ਦੀ ਮਿਹਨਤ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਿਹਾ ਹੈ। ਉਹਨਾਂ ਦੱਸਿਆ ਕਿ ਨਵਨੂਰਜੋਤ ਸਿੰਘ ਨੈਸ਼ਨਲ ਪੱਧਰ ਤੇ ਖੇਡਣ ਜਾਵੇਗਾ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ