Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪ ਸਰਕਾਰ ਦੀ ਨਾਲਾਇਕੀ ਕਾਰਨ ਮੰਡੀਆਂ ਵਿੱਚ ਰੁਲੀ ਝੋਨੇ ਦੀ ਫਸਲ : ਦੀਪਇੰਦਰ ਸਿੰਘ ਢਿਲੋਂ

October 11, 2024 08:25 PM
SehajTimes

ਜ਼ੀਰਕਪੁਰ : ਕਾਂਗਰਸ ਦੇ ਹਲਕਾ ਡੇਰਾਬੱਸੀ ਤੋਂ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਜ਼ੀਰਕਪੁਰ ਵਿਖੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਪਰੰਤੂ ਸਰਕਾਰ ਵੱਲੋ ਨਾ ਤਾਂ ਝੋਨੇ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਨਾ ਹੀ ਝੋਨੇ ਦੀ ਚੁਕਾਈ ਨੂੰ ਲੈ ਕੇ ਸਰਕਾਰ ਗੰਭੀਰ ਨਜ਼ਰ ਆ ਰਹੀ ਹੈ। ਇਸ ਕਾਰਨ 10 ਦਿਨਾਂ ਤੋਂ ਕਿਸਾਨ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਅਤੇ ਉੱਪਰੋਂ ਖਰਾਬ ਮੌਸਮ ਕਾਰਨ ਕਿਸਾਨਾਂ ਦੀ ਚਿੰਤਾਵਾਂ ਵੀ ਵੱਧ ਰਹੀਆਂ ਹਨ । ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਛੇਤੀ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਠੀਕ ਕਰ ਕੇ ਮੰਡੀਆਂ 'ਵਿੱਚੋ ਝੋਨਾ ਚੁੱਕਣ ਦੇ ਪੁਖਤਾ ਪ੍ਰਬੰਧ ਨਾ ਕੀਤੇ ਤਾਂ ਕਾਂਗਰਸ ਵੱਲੋ ਸਮੂਹ ਜਥੇਬੰਦੀਆਂ ਦੇ ਨਾਲ ਮਿਲ ਕਿ ਵੱਡੀ ਪੱਧਰ ’ਉੱਤੇ ਸੰਘਰਸ਼ ਕੀਤਾ ਜਾਵੇਗਾ। ਦੀਪਇੰਦਰ ਢਿੱਲੋਂ ਨੇ ਕਿਹਾ ਕਿ ਅਸੀਂ ਇਸ ਸਰਕਾਰ ਨੂੰ ਸਰਕਾਰ ਹੀ ਨਹੀਂ ਮੰਨਦੇ ਕਿਉਂਕਿ ਇਸ ਸਰਕਾਰ ਨੇ ਹੁਣ ਤੱਕ ਕੋਈ ਸਿੱਧਾ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਘਟੀਆ ਨੀਤੀਆਂ ਕਰਕੇ ਕਿਸਾਨ ਰੋਸ ਵਜੋਂ ਸੜਕਾਂ ਤੇ ਰੇਲ ਆਵਾਜਾਈ ਰੋਕਣ ਲਈ ਮਜਬੂਰ ਹਨ। ਜੇਕਰ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦਾ ਕੋਈ ਹੱਲ ਨਹੀਂ ਕੱਢੇਦੀ ਤਾਂ ਉਹ ਸੰਗਰਸ਼ ਲਈ ਹਮੇਸ਼ਾ ਤਿਆਰ ਹਨ। ਓਨਾ ਕਿਹਾ ਕਿ ਹਲੇ ਤੱਕ ਹਲਕੇ ਦੀਆਂ ਮੰਡੀਆਂ ਵਿਚ ਕੋਈ ਖਰੀਦ ਨਹੀਂ ਹੋਈ। ਅਫ਼ਸਰਾਂ ਨੇ ਸਿਰਫ  ਫੋਟੋਆਂ ਹੀ ਖਿਚਵਾਈਆਂ ਹਨ ਹੋਰ ਕੁੱਝ ਨਹੀਂ ਕੀਤਾ ਹੈ। 

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ