Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਆਪ' ਸਰਕਾਰ ਨੂੰ ਹੱਥਾਂ ਨਾਲ ਦਿੱਤੀਆਂ ਗੰਢਾਂ, ਦੰਦਾਂ ਨਾਲ ਖੋਲਣੀਆਂ ਪੈਣੀਆਂ : ਬ੍ਰਹਮਪੁਰਾ 

October 15, 2024 03:09 PM
SehajTimes
ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਪੰਚਾਇਤੀ ਚੋਣਾਂ ਵਿੱਚ ਗੁੰਡਾਗਰਦੀ ਅਤੇ ਹੇਰਾਫ਼ੇਰੀ ਹੋਣ ਦੀ ਸੰਭਾਵਨਾ ਜਤਾਈ
 
 
ਚੰਡੀਗੜ੍ਹ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਕਰ ਰਹੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਚਾਇਤੀ ਚੋਣਾਂ ਜੋ ਭਲਕੇ ਹੋਣ ਜਾ ਰਹੀਆਂ ਹਨ, ਉਸ ਵਿੱਚ ‘ਆਪ’ ਸਰਕਾਰ ਵੱਲੋਂ ਸੰਭਾਵੀ ਗੁੰਡਾਗਰਦੀ ਅਤੇ ਹੇਰਾਫ਼ੇਰੀ ਕੀਤੇ ਜਾਣ ਦਾ ਖਦਸ਼ਾ ਪ੍ਰਗਟਾਇਆ ਹੈ। ਸ੍ਰ. ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਦੇ ਕਥਿਤ ਨਿਰਦੇਸ਼ਾਂ 'ਤੇ ਰਿਟਰਨਿੰਗ ਅਫ਼ਸਰਾਂ ਅਤੇ ਬੀਡੀਪੀਓ ਦੁਆਰਾ ਨਾਮਜ਼ਦਗੀਆਂ ਰੱਦ ਕੀਤੇ ਜਾਣ ਵਾਲੇ ਵਿਰੋਧੀ ਉਮੀਦਵਾਰਾਂ ਦੇ ਮੰਦਭਾਗੇ ਅਭਿਆਸਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਰਾਜ ਚੋਣ ਕਮਿਸ਼ਨ ਨੂੰ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਨੂੰ ਠੱਲ੍ਹ ਪਾਉਣ ਅਤੇ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਅਤੇ ਉੱਚ ਸੁਰੱਖਿਆ ਸਮੇਤ ਸਖ਼ਤ ਉਪਾਅ ਲਾਗੂ ਕਰਨ ਲਈ ਦਖ਼ਲ ਦੀ ਬੇਨਤੀ ਕੀਤੀ।
'ਆਪ' ਵਿਧਾਇਕਾਂ ਵੱਲੋਂ ਜਿੱਤ ਦੇ ਬੇਸ਼ਰਮੀ ਭਰੇ ਐਲਾਨਾਂ 'ਤੇ ਚਿੰਤਾ ਜ਼ਾਹਰ ਕਰਦਿਆਂ, ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਚੋਣ ਪ੍ਰਣਾਲੀ ਦੀ ਪਵਿੱਤਰਤਾ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕੀਤੀ। ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਅੱਜ ਜੋ ਕੁੱਝ ਆਮ ਆਦਮੀ ਪਾਰਟੀ ਪੰਚਾਇਤੀ ਚੋਣਾਂ ਜਿੱਤਣ ਲਈ ਹਥਕੰਡੇ ਅਤੇ ਗੁੰਡਾਗਰਦੀ ਦੇ ਰਸਤੇ ਚੁਣ ਰਹੀ ਹੈ, ਉਸਦੇ ਨਤੀਜ਼ੇ ਆਉਣ ਵਾਲੇ ਸਮੇਂ ਵਿੱਚ ਬੁਰੀ ਤਰ੍ਹਾਂ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ 2027 ਦੂਰ ਨਹੀਂ ਜਦ ਹੱਥਾਂ ਨਾਲ ਦਿੱਤੀਆਂ ਗੰਢਾਂ, ਦੰਦਾਂ ਨਾਲ ਖੋਲਣੀਆਂ ਪੈਣੀਆਂ ਹਨ। ਹਾਲਾਂਕਿ ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਕਾਰਗੁਜ਼ਾਰੀ 2022 ਤੋਂ ਲੈਕੇ ਹੁਣ ਤੱਕ "ਜ਼ੀਰੋ ਬਟਾ ਜ਼ੀਰੋ" ਹੈ।

 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ