Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Haryana

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਗੁਹਾਟੀ ਦੇ ਮਾਂ ਕਾਮਾਖਿਆ ਮੰਦਿਰ ਵਿਚ ਪੂਜਾ ਅਰਚਣਾ ਕੀਤੀ

October 15, 2024 03:51 PM
SehajTimes

 

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਆਪਣੀ ਧਰਮਪਤਨੀ ਸ੍ਰੀਮਤੀ ਸੁਮਨ ਸੈਨੀ ਦੇ ਨਾਲ ਅਸਮ ਦੇ ਗੁਹਾਟੀ ਸਥਿਤ ਕਾਮਾਖਿਆ ਮੰਦਿਰ ਵਿਚ ਪੂਜਾ-ਅਰਚਣਾ ਕਰ ਸੂਬਾ ਅਤੇ ਸੂਬਾਵਾਸੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਹਰਿਆਣਾ ਬੀਜੇਪੀ ਪ੍ਰਧਾਨ ਸ੍ਰੀ ਮੋਹਨ ਲਾਲ ਬਡੌਲੀ ਵੀ ਮੌਜੂਦ ਰਹੇ।

ਇਸ ਮੌਕੇ 'ਤੇੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਮਾਂ ਦੇ ਦਰਸ਼ਸ਼ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਚੋਣ ਤੋਂ ਪਹਿਲਾਂ ਕਾਮਾਖਿਆ ਮੰਦਿਰ ਵਿਚ ਦਰਸ਼ਨ ਕਰਨ ਦੇ ਲਈ ਆਏ ਸਨ ਅਤੇ ਅੱਜ ਇਕ ਵਾਰ ਫਿਰ ਮਾਂ ਦੇ ਦਰਸ਼ਨ ਕਰਨ ਦੀ ਖੁਸ਼ਕਿਸਮਤੀ ਪ੍ਰਾਪਤ ਹੋਈ ਹੈ।

ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਉਨ੍ਹਾਂ ਨੇ ਮਾਤਾ ਤੋਂ ਕਾਮਨਾ ਕੀਤੀ ਹੈ ਕਿ ਸਾਰੇ ਸੂਬਾਵਾਸੀ ਸਿਹਤਮੰਦ ਰਹਿਣ ਅਤੇ ਹਰਿਆਣਾ ਸੂਬੇ ਦੇ ਵਿਕਾਸ ਦੀ ਇਸ ਗਾਥਾ ਵਿਚ ਮਜਬੂਤੀ ਨਾਲ ਆਪਣਾ ਯੋਗਦਾਨ ਦਿੰਦੇ ਰਹਿਣ। ਉਨ੍ਹਾਂ ਨੇ ਕਿਹਾ ਕਿ ਸਾਨੂੰ ਜੋ ਬਹੁਮਤ ਮਿਲਿਆ ਹੈ, ਉਸ ਦੇ ਲਈ ਮੈਂ ਸੂਬਾਵਸੀਆਂ ਦਾ ਧੰਨਵਾਦ ਕਰਦਾ ਹਾਂ।

Have something to say? Post your comment

 

More in Haryana

ਕਰਨਾਲ ਦੀ ਬੇਟੀ ਕਿਸਮਤ ਵਿਰਕ ਸਿਡਨੀ 'ਚ ਚਮਕੀ, ਲੋਹਾ ਪੁਰਸ਼ ਬਣ ਕੇ ਰਚਿਆ ਇਤਿਹਾਸ

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ