Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਰਾਜਤਿਲਕ ਮੌਕੇ ਕਲਾਕਾਰਾਂ ਨੂੰ ਕੀਤਾ ਸਨਮਾਨਤ; ਜਸਕਰਨ ਬਾਂਸਲ ਬਣੇ ਮੁੱਖ ਮਹਿਮਾਨ 

October 15, 2024 04:03 PM
SehajTimes
ਰਾਮਪੁਰਾ ਫੂਲ : ਸਥਾਨਕ ਗੀਤਾ ਭਵਨ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਤੇ ਅਧਾਰਿਤ ਕਰਵਾਈ ਗਈ ਰਾਮਲੀਲ੍ਹਾ ਦੇ ਆਖਰੀ ਦਿਨ ਰਾਜ ਤਿਲਕ ਦਾ ਆਯੋਜਨ ਕੀਤਾ ਗਿਆ ।ਜਿਸਦਾ ਉਦਘਾਟਨ ਕੰਜ਼ਕਾਂ ਵੱਲੋਂ ਕਰਵਾਇਆ ਗਿਆ।ਮੰਚ ਦੇ ਚੇਅਰਮੈਨ ਜਸਕਰਨ ਬਾਂਸਲ ਉਰਫ ਜੱਸੀ ਬਾਬਾ ਅਤੇ ਭਾਜਪਾ ਆਗੂ ਮੱਖਣ ਬੱਲ੍ਹੋ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਰਾਮਲੀਲ੍ਹਾ ਦੇ ਆਖਰੀ ਦਿਨ ਜਿੱਥੇ ਸ੍ਰੀ ਰਾਮ ਚੰਦਰ ਜੀ ਦਾ ਤਿਲਕ ਕਰਕੇ ਰਾਜ ਤਿਲਕ ਦੀ ਰਸਮ ਅਦਾ ਕੀਤੀ ਗਈ ਉੱਥੇ ਹੀ ਮੰਚ ਦੇ ਕਲਾਕਾਰਾਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਰਾਮਲੀਲ੍ਹਾ ਦੌਰਾਨ ਵੱਖ ਵੱਖ ਰੋਲ ਨਿਭਾਉਣ ਵਾਲੇ ਕਾਲਾਕਾਰਾਂ ਸਮੇਤ ਮੰਚ ਦੇ ਸਮੂਹ ਮੈਬਰਾਂ ਨੂੰ ਸਨਮਾਨਤ ਕੀਤਾ ਗਿਆ।

Have something to say? Post your comment