Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਪਿੰਡ ਬੱਲ੍ਹੋ ਵਿਚ ਸਰਪੰਚੀ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਦੀ ਮੁਹਿੰਮ ਸਿਖਰਾਂ 'ਤੇ ਯਕੀਨੀ ਜਿੱਤ ਦੇ ਚਰਚੇ 

October 15, 2024 04:08 PM
SehajTimes
ਰਾਮਪੁਰਾ ਫੂਲ : ਪੰਚਾਇਤੀ ਚੋਣਾਂ ਦੇ ਆਖ਼ਰੀ ਦਿਨ ਉਮੀਦਵਾਰਾਂ ਨੇ ਰੋਡ ਸ਼ੋਅਜ਼ ਤੇ ਰੈਲੀਆਂ ਕੀਤੀਆਂ। ਪਿੰਡ ਬੱਲ੍ਹੋ ਤੋਂ ਸਰਪੰਚੀ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਨੂੰ ਰਮਦਾਸੀਆ ਭਾਈਚਾਰੇ ਦੇ ਲੋਕਾਂ ਅਤੇ ਪਿੰਡ ਵਾਸੀਆਂ ਨੇ ਲੱਡੂਆਂ ਨਾਲ ਤੋਲਿਆ। ਅਮਰਜੀਤ ਕੌਰ ਦਾ ਕਾਫ਼ਲਾ ਪਿੰਡ ਦੀਆ ਗਲੀਆਂ ਵਿਚ ਦੀ ਹੁੰਦਾ ਹੋਇਆ ਅਨਾਜ ਮੰਡੀ ਵਿਚ ਸਮਾਪਤ ਹੋ ਗਿਆ। ਇਸ ਮੌਕੇ ਬੀਬੀ ਅਮਰਜੀਤ ਕੌਰ ਨੇ ਕਿਹਾ ਕਿ ਇਹ ਚੋਣ ਤੁਹਾਡੀ ਆਪਣੀ ਹੈ ਤੇ ਤੁਸੀਂ ਆਪ ਹੀ ਲੋਕਾਂ ਨੇ ਜਿੱਤਣਾ ਹੈ। ਉਨ੍ਹਾਂ ਕਿਹਾ ਕਿ ਉਹ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਉਣਗੇ ਤੇ ਪਾਰਟੀਬਾਜ਼ੀ ਤੋ ਉੱਪਰ ਉੱਠ ਕੇ ਲੋਕਾਂ ਦੇ ਕੰਮ ਕਰਨਗੇ। ਪਿੰਡ ਵਾਸੀਆਂ ਦੀ ਭਾਗੀਦਾਰੀ ਨਾਲ ਯੋਜਨਾਵਾਂ ਬਣਾਈਆਂ ਜਾਣ ਗਈਆਂ ਪਿੰਡ ਦੇ ਮਸਲੇ ਪੰਚਾਇਤ ਵਿਚ ਬੈਠ ਕੇ ਹੱਲ ਕੀਤੇ ਜਾਣਗੇ। ਦੱਸਣਯੋਗ ਹੈ ਕਿ ਪਿੰਡ ਵਾਸੀਆਂ ਨੇ ਸਾਂਝੇ ਰੂਪ ਵਿਚ ਇਕੱਠ ਕਰਕੇ ਅਮਰਜੀਤ ਕੌਰ ਤੇ ਸਰਬਸੰਮਤੀ ਕੀਤੀ ਸੀ ਪਰ ਕੁੱਝ ਵਿਅਕਤੀਆਂ ਨੇ ਸਰਪੰਚੀ ਦੀ ਚੋਣ ਲਈ  ਇੱਕ ਉਮੀਦਵਾਰ ਪਿੜ ਵਿਚ ਉਤਾਰ ਦਿੱਤਾ ਜਿਸ ਕਰਕੇ ਪਿੰਡ ਵਿਚ ਸਰਬਸੰਮਤੀ ਟੁੱਟ ਗਈ। ਸਰਬਸੰਮਤੀ ਟੁੱਟਣ ਕਾਰਨ ਅਮਰਜੀਤ ਕੌਰ ਦੇ ਹੱਕ ਵਿਚ ਇੱਕ ਹਮਦਰਦੀ ਦੀ ਲਹਿਰ ਬਣ ਗਈ ਜਾਪਦੀ ਹੈ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ