Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਥੇਦਾਰ ਧਾਮੀ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ : ਐਗਜੈਕਟਿਵ ਮੈਂਬਰਾਨ 

October 17, 2024 02:41 PM
ਅਮਰਜੀਤ ਰਤਨ
ਚੰਡੀਗੜ੍ਹ : ਅੱਜ ਇਥੋਂ ਜਾਰੀ ਬਿਆਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜੈਕਟਿਵ ਮੈਂਬਰਾਂ ਜਥੇਦਾਰ ਜਸਵੰਤ ਸਿੰਘ ਪੂੜੈਣ, ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਅਤੇ ਬੀਬੀ ਮਲਕੀਤ ਕੌਰ ਕਮਾਲਪੁਰ ਵੱਲੋਂ ਸਾਂਝੇ ਬਿਆਨ ਵਿੱਚ ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜ਼ੋਰ ਦੇ ਕੇ ਅਪੀਲ ਕਰਦਿਆਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ ਨਾ ਕੀਤਾ ਜਾਵੇ। ਕਿਉਂਕਿ ਇਹ ਵਰਤਾਰਾ ਜੋ ਵਾਪਰ ਰਿਹਾ ਹੈ ਬਿਲਕੁਲ ਸਿੱਖੀ ਸਿਧਾਂਤਾਂ ਉਲਟ ਹੈ। ਇਸ ਕਿਸਮ ਦੇ ਵਰਤਾਰਾ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਸਮੇਤ ਸਮੁੱਚੇ ਤਖਤ ਸਹਿਬਾਨ ਦੀ ਮਾਨ ਮਰਿਆਦਾ ਨੂੰ ਗਹਿਰੀ ਠੇਸ ਪਹੁੰਚੀ ਹੈ। ਉਹਨਾਂ ਬਾਕੀ ਜਥੇਦਾਰ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਇਸ ਮਸਲੇ ਤੇ ਸਾਰੇ ਇੱਕ ਜੁਟਤਾ ਮੁਜ਼ਾਹਰਾ ਕਰਦੇ ਹੋਏ ਇਸ ਵਰਤਾਰੇ ਦਾ ਵਿਰੋਧ ਕਰਨ। ਜੇਕਰ ਫਿਰ ਵੀ ਇਹ ਲੋਕ ਬਾਜ਼ ਨਹੀਂ ਆਉਂਦੇ ਤਾਂ ਸਮਾਂ ਤਹਿ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਸਰਬੱਤ ਖਾਲਸਾ ਸੱਦਣ ਦੀ ਮਿੱਤੀ ਦਾ ਐਲਾਨ ਕਰਨ ਤਾਂ ਕਿ ਸਮੁੱਚੇ ਸਿੱਖ ਪੰਥ ਤੋ ਸੇਧ ਲਈ ਜਾ ਸਕੇ।  ਉੱਨਾਂ ਕਿਹਾ ਇਸ ਲੜਾਈ ਨੂੰ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇ ਜਦ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਕੀ ਤਖ਼ਤ ਸਹਿਬਾਨ ਦੇ ਜਥੇਦਾਰ ਸਹਿਬਾਨ ਦੇ ਸੇਵਾ ਤੇ ਬਿਠਾਉਣ ਅਤੇ ਸੇਵਾ ਮੁਕਤੀ ਬਾਰੇ ਵਿਧੀ ਵਿਧਾਨ ਨਹੀ ਬਣ ਜਾਂਦੇ। 
ਉੱਨਾਂ ਐਸਜੀਪੀਸੀ ਮੈਂਬਰਾਂ ਨੂੰ ਅਪੀਲ ਕੀਤੀ ਇਹ ਅੰਤ ਹੈ ਸਾਨੂੰ ਸਿਧਾਤਾਂ ਤੇ ਪਹਿਰਾ ਦੇਣਾ ਚਾਹੀਦਾ ਹੈ। ਜੇਕਰ ਅਸੀ ਹੁੱਣ ਵੀ ਨਾ ਜਾਗੇ ਤਾਂ ਇਤਿਹਾਸ ਸਾਨੂੰ ਕਦੇ ਮੁਆਫ਼ ਨਹੀਂ ਕਰੇਗਾ। ਕਿਉਂਕਿ ਸਿੱਖ ਲੋਕਾਂ ਦੀਆਂ ਬਹੂ ਬੇਟੀਆਂ ਬਚਾਉਂਦੇ ਆਏ ਹਨ ਤੇ ਅੱਜ ਸਾਡੇ ਤਖ਼ਤਾਂ ਦੇ ਜਥੇਦਾਰ ਸਾਹਿਬ ਦੇ ਪਰਿਵਾਰ ਮਹਿਫੂਜ ਨਹੀ ਰਹੇ ਸਾਡੇ ਲਈ ਡੁਬ ਮਰਨ ਦੇ ਬਰਾਬਰ ਹੈ। ਵੇਲਾ ਆ ਗਿਆ ਅਜਿਹੀ ਗੁੰਡਾ ਗਰਦੀ ਵਾਲੀ ਵਿਰਤੀ ਨੂੰ ਉਖਾੜ ਸੁੱਟਣ ਦਾ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ