Friday, December 26, 2025

Malwa

ਪਿੰਡ  ਭੂਦਨ ਨੂੰ ਬਣਾਵਾਂਗੇ ਨਮੂਨੇ ਦਾ ਪਿੰਡ  ਕਰਵਾਇਆ ਜਾਵੇਗਾ  ਸਰਬਪੱਖੀ ਪਿੰਡ ਦਾ ਵਿਕਾਸ

October 17, 2024 03:15 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪਿੰਡ ਭੂਦਨ ਦੇ ਵੋਟਰਾਂ ਨੇ ਭਾਰੀ ਉਤਸ਼ਾਹ ਨਾਲ ਵੋਟਾਂ ਪਾ ਕੇ ਸੁਖਵਿੰਦਰ ਕੋਰ ਪਤਨੀ ਹਰਜੀਤ ਸਿੰਘ ਫੋਜੀ  ਨੂੰ ਦਿੱਤਾ ਵੱਡਾ ਫਤਵਾ ਦਿੱਤਾ 655 ਵੋਟਾਂ ਨਾਲ  ਜਿੱਤ ਪ੍ਰਾਪਤ ਕੀਤੀ। ਚੋਣ ਜਿੱਤਣ ਉਪਰੰਤ ਨਵ ਨਿਯੁਕਤ ਸਰਪੰਚ ਸੁਖਵਿੰਦਰ ਕੌਰ ਨੇ ਕਿਹਾ ਕਿ ਉਹ ਅਤੇ ਉਸਦਾ ਪਰਿਵਾਰ ਸਮੂਹ ਪਿੰਡ ਭੂਦਨ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਹਨ ਜਿਨਾਂ ਨੇ ਦਿਨ ਰਾਤ ਇੱਕ ਕਰਕੇ ਸਾਡੀ ਚੋਣ ਮੁਹਿੰਮ ਵਿੱਚ ਸਾਥ ਦਿੱਤਾ ਹੈ ਜਿਸ ਸਦਕਾ ਉਸ ਨੂੰ ਪਿੰਡ ਦਾ ਸਰਪੰਚ ਬਣਨ ਦਾ ਸਬੱਬ ਮਿਲਿਆ ਹੈ। ਸਰਪੰਚ ਸੁਖਵਿੰਦਰ ਕੌਰ ਨੇ ਕਿਹਾ ਕਿ ਉਹਨਾਂ ਦਾ ਇੱਕੋ ਹੀ ਮਕਸਦ ਹੈ ਕਿ ਪਿੰਡ ਭੂਦਨ ਨੂੰ ਨਮੂਨੇ ਦਾ ਪਿੰਡ ਬਣਾਇਆ ਜਾਵੇ ਅਤੇ ਪਿੰਡ ਬਿਨ੍ਹਾਂ ਕਿਸੇ ਭੇਦਭਾਵ ਤੋਂ ਵਿਕਾਸ ਕਰਵਾਇਆ ਜਾਵੇਗਾ।  

Have something to say? Post your comment

 

More in Malwa

ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾ

ਭਾਜਪਾਈਆਂ ਨੇ ਅਟਲ ਬਿਹਾਰੀ ਵਾਜਪਾਈ ਦੀ ਜੈਯੰਤੀ ਮਨਾਈ 

ਮਨਰੇਗਾ ਕਾਨੂੰਨ 'ਚ ਬਦਲਾਅ ਖਿਲਾਫ ਮਤੇ ਪਾਉਣ ਪੰਚਾਇਤਾਂ : ਜੋਗਿੰਦਰ ਉਗਰਾਹਾਂ 

ਦਾਮਨ ਬਾਜਵਾ ਨੇ ਵਾਰਡਬੰਦੀ ਪ੍ਰਕਿਰਿਆ 'ਤੇ ਖੜ੍ਹੇ ਕੀਤੇ ਸਵਾਲ

ਮੰਤਰੀ ਅਮਨ ਅਰੋੜਾ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਹੋਏ ਨਤਮਸਤਕ 

ਡੇਰਿਆਂ ਦੀਆਂ ਜ਼ਮੀਨਾਂ ਦੀ ਖਰੀਦੋ-ਫਰੋਖਤ ਅਤੇ ਗਿਰਦਾਵਰੀ ਦੀ ਤਬਦੀਲੀ 'ਤੇ ਰੋਕ

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਸਿਹਤ ਮਹਿਕਮੇ ਦੇ ਮੁਲਾਜ਼ਮਾਂ ਦੀ ਜਥੇਬੰਦੀ ਦਾ ਕੈਲੰਡਰ ਜਾਰੀ 

ਮੰਤਰੀ ਅਮਨ ਅਰੋੜਾ 26 ਨੂੰ ਕਰਨਗੇ ਯੂ ਐਸ ਐਸ ਯੂਨੀਵਰਸਿਟੀ ਦਾ ਆਗਾਜ਼

ਮਨਰੇਗਾ ਕਾਨੂੰਨ 'ਚ ਬਦਲਾਅ ਖਿਲਾਫ ਗਰਜੇ ਕਾਮੇ