Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਮਿੱਠੇਵਾਲ ਪਿੰਡ ਤੋਂ ਕੁਲਦੀਪ ਸਿੰਘ ਧਾਲੀਵਾਲ ਸਰਪੰਚੀ ਦੀ ਚੋਣ ਜਿੱਤੇ

October 17, 2024 05:08 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਪਿੰਡ ਮਿੱਠੇਵਾਲ ਤੋਂ ਪੰਚਾਇਤੀ ਚੋਣਾਂ 'ਚ ਸਰਪੰਚੀ ਦੀ ਚੋਣ ਜਿੱਤ ਗਏ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਿਰੋਧੀ ਉਮੀਦਵਾਰ ਚਮਕੌਰ ਸਿੰਘ ਨੂੰ 371 ਵੋਟਾਂ ਦੇ ਫਰਕ ਨਾਲ ਹਰਾਇਆ। ਚੋਣ ਜਿੱਤਣ ਉਪਰੰਤ ਕੁਲਦੀਪ ਸਿੰਘ ਧਾਲੀਵਾਲ ਨੂੰ ਉਹਨਾਂ ਦੇ ਸਮਰਥਕਾਂ ਵਲੋਂ ਵੱਡੇ ਕਾਫਲੇ ਦੇ ਰੂਪ 'ਚ ਘਰ ਲਿਜਾਇਆ ਗਿਆ। ਇਸ ਮੌਕੇ ਲੋਕਾਂ ਵੱਲੋਂ ਵੱਖ ਵੱਖ ਥਾਵਾਂ 'ਤੇ ਕੁਲਦੀਪ ਸਿੰਘ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ। ਹੁਣ ਪਿੰਡ ਵਾਸੀਆਂ ਵੱਲੋਂ ਉਨਾਂ ਦੇ ਪਰਿਵਾਰ ਨੂੰ ਸੇਵਾ ਦਾ ਮੌਕਾ ਦਿੱਤਾ ਹੈ । ਉਨ੍ਹਾਂ ਕਿਹਾ ਪਿੰਡ ਅੰਦਰ ਵਿਕਾਸ ਕਾਰਜਾਂ ਦੇ ਨਾਲ ਨਾਲ ਭਾਈਚਾਰਕ ਸਾਂਝ ਨੂੰ ਮਜਬੂਤ ਰੱਖਿਆ ਜਾਵੇਗਾ। ਉਹਨਾਂ ਇਸ ਜਿੱਤ ਲਈ ਪਿੰਡ ਵਾਸੀਆਂ ਤੇ ਨੌਜਵਾਨਾਂ ਦਾ ਧੰਨਵਾਦ ਕੀਤਾ। ਜਿਕਰਯੋਗ ਹੈ ਕਿ ਕੁਲਦੀਪ ਸਿੰਘ ਪਿੰਡ ਪ੍ਰਤੀ ਵਿਕਾਸ ਦੇ ਇਰਾਦੇ ਨੂੰ ਲੈ ਕੇ ਇਸ ਵਾਰੀ ਲੋਕਾਂ ਵੱਲੋਂ ਉਹਨਾਂ ਦੀ ਚੋਣ ਮਹਿਮ ਨੂੰ ਆਪਣੀ ਚੋਣ ਮੁਹਿੰਮ ਬਣਾ ਕੇ ਉਹਨਾਂ ਦਾ ਸਾਥ ਦਿੱਤਾ। ਲੋਕਾਂ ਵੱਲੋਂ ਮਿਲੇ ਸਹਿਯੋਗ ਸਦਕਾ ਜਿੱਥੇ ਕੁਲਦੀਪ ਸਿੰਘ ਧਾਲੀਵਾਲ ਨੇ ਸਰਪੰਚੀ ਦੀ ਚੋਣ ਜਿੱਤੇ ਹਨ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸਮੂਹ ਧਾਲੀਵਾਲ ਪਰਿਵਾਰ ਅਤੇ ਸਾਡੀ ਸਾਰੀ ਟੀਮ ਵਲੋਂ ਸਾਰੇ ਪਿੰਡ ਵਾਸੀਆਂ ਦਾ ਦਿਲ ਦੀਆਂ ਗਹਿਰਾਈਆਂ ਵਿੱਚੋ ਧੰਨਵਾਦ ਕਰਦੇ ਹਾਂ। ਅਸੀਂ ਪਿੰਡ ਵਾਸੀਆਂ ਨਾਲ ਵਾਅਦਾ ਕਰਦੇ ਹਾਂ ਕਿ ਸਿਆਸੀ ਪਾਰਟੀਆਂ ਅਤੇ ਧੜੇਬੰਦੀਆਂ ਚੋਂ ਉੱਪਰ ਉੱਠ ਕੇ ਪਿੰਡ ਨੂੰ ਵਿਕਾਸ ਵੱਲ ਤੋਰਾਂ ਗੇ। ਇੱਕ ਵਾਰ ਫਿਰ ਨਵੇਂ ਬਣੇ ਸਰਪੰਚ ਕੁਲਦੀਪ ਸਿੰਘ ਧਾਲੀਵਾਲ ਅਤੇ ਸਾਰੀ ਪੰਚਾਇਤ ਨੂੰ ਵਧਾਈਆਂ॥ ਵਾਰਡ ਨੰਬਰ 1 ਤੋਂ ਪੰਚੀ ਦੀ ਚੋਣ ਬੀਬੀ ਪਰਮਜੀਤ ਕੌਰ ਜਿੱਤ ਗਏ ਹਨ, ਵਾਰਡ ਨੰਬਰ 2 ਤੋ ਮਨਜੀਤ ਸਿੰਘ ਪੰਚੀ ਦੀ ਚੋਣ ਜਿੱਤ ਗਏ,ਵਾਰਡ ਨੰਬਰ 3 ਤੋਂ ਅਵਤਾਰ ਸਿੰਘ ਪੰਚੀ ਦੀ ਚੋਣ ਜਿੱਤ ਗਏ, ਵਾਰਡ ਨੰਬਰ 4 ਤੋਂ ਰੇਸ਼ਮ ਸਿੰਘ ਪੰਚੀ ਦੀ ਚੋਣ ਜਿੱਤ ਗਏ, ਵਾਰਡ ਨੰਬਰ 5 ਤੋਂ ਅਮਨਪ੍ਰੀਤ ਸਿੰਘ ਪੰਚੀ ਦੀ ਚੋਣ ਜਿੱਤ ਗਏ ਵਾਰਡ ਨੰਬਰ 6 ਤੋਂ ਬੀਬੀ ਪਰਮਜੀਤ ਕੌਰ ਚੋਣ ਜਿੱਤ ਗਏ ਵਾਰਡ ਨੰਬਰ 7 ਤੋਂ ਬੀਬੀ ਗੁਰਪ੍ਰੀਤ ਕੌਰ ਚੋਣ ਜਿੱਤ ਗਏ

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ