Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਲਕੇ ਕਰੇਗੀ ਮਾਲੇਰਕੋਟਲਾ ਤੇ ਅਮਰਗੜ੍ਹ ਦੇ ਵਿਧਾਇਕਾ ਦੇ ਦਫਤਰਾਂ ਦਾ ਘਿਰਾਓ

October 17, 2024 06:19 PM
ਅਸ਼ਵਨੀ ਸੋਢੀ

 

ਮਾਲੇਰਕੋਟਲਾ : ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਵੱਲੋ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜਿ਼ਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਅਧੀਨ ਮੀਟਿੰਗ ਕੀਤੀ ਗਈ। ਕਿਸਾਨ ਆਗੂਆਂ ਨੇ ਪੱਤਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੌਕੇ ਦੀ ਹਕੂਮਤ ਝੋਨੇ ਦੀ ਜੋ ਖਰੀਦ ਹੈ ਇਸ ਨੂੰ ਪੂਰੀ ਢਿੱਲ ਵਰਤ ਰਹੀਆਂ ਹਨ ਸਾਡੇ ਕਿਸਾਨ ਤੇ ਮਜ਼ਦੂਰ ਮੰਡੀਆਂ ਦੇ ਵਿੱਚ 10-10 ਦਿਨਾਂ ਤੋਂ ਜੋ ਰਾਤਾਂ  ਕੱਟ ਰਹੇ ਨੇ ਪਰ ਸਰਕਾਰਾਂ ਇਹ ਝੂਠ ਬੋਲ ਰਹੀਆਂ ਸਾਡੇ ਕੋਲ ਥਾਂ ਨਹੀਂ ਕਿਉਂਕਿ ਥਾਂ ਪੰਜ ਸੱਤ ਮਹੀਨੇ ਪਹਿਲਾਂ ਜੋ ਭਗਵੰਤ ਮਾਨ ਦੀ ਸਰਕਾਰ ਹੈ ਉਹਦੀ ਜਿੰਮੇਵਾਰੀ ਬਣਦੀ ਸੀ ਵੀ ਕਿਸਾਨਾਂ ਨੂੰ ਚੋਲ ਧਰਨ ਵਾਸਤੇ ਥਾਂ ਦਾ ਬੰਦੋਬਸਤ ਕਰਦੇ ਅਸਲ ਦੇ ਵਿੱਚ ਮੌਕੇ ਦੀ ਸਰਕਾਰ ਕਾਰਪੋਰੇਟ ਘਰਾਣੇ ਦੀਆਂ ਜੋ ਨੀਤੀਆਂ ਨੇ ਉਹਨਾਂ ਨੂੰ ਲਾਗੂ ਕਰਕੇ ਕਿਸਾਨ ਦੇ ਹੱਥ ਨੇ ਜਿਹੜੇ ਖੜਾ ਕਰਾਉਣਾ ਚਾਹੁੰਦੀ ਹੈ ਵੀ ਕਿਸਾਨ ਝੋਨਾ ਤੇ ਕਣਕ ਨਾ ਬੀਜਣ ਕਿਸਾਨਾਂ ਦੀ ਮਜਬੂਰੀ ਹੈ ਕਿਸਾਨਾਂ ਨੂੰ ਕਿਸੇ ਵੀ ਫਸਲ ਤੇ ਜਿਹੜੀ ਐਮਐਸਪੀ ਉਹ ਸਹੀ ਢੰਗ ਨਾਲ ਨਹੀਂ ਮਿਲ ਰਹੀ ਤੇ ਜੋ ਲਾਗਤ ਖਰਚੇ ਨੇ ਉਹ ਬਹੁਤ ਜਿਆਦਾ ਵਧ ਗਏ। ਉਨ੍ਹਾਂ ਕਿਹਾ ਪੰਜਾਬ ਦੇ ਵਿੱਚ ਜੋ ਡੀਏਪੀ ਦੀ ਕਮੀ ਆਈ ਹੋਈ ਹੈ ਜਾਣ ਬੁੱਝ ਕੇ ਜਿਹੜੀ ਨਕਲੀ ਥੁੜ ਕੀਤੀ ਜਾਨੀ ਇਹ ਸਰਕਾਰਾਂ ਕਰਦੀਆਂ ਕਿਉਂਕਿ ਕਾਰਪੋਰੇਟ ਘਰਾਣੇ ਮੋਟਾ ਪੈਸਾ ਬਣਾਉਂਦੇ ਐ ਤੇ ਪਿਛਲੇ ਦਿਨੀਂ ਸੰਗਰੂਰ ਦੇ ਵਿੱਚ ਨਕਲੀ ਡੀਏਪੀ  ਫੜੀ ਗਈ ਜਿਸਦੇ ਵਿਚ ਤੱਤ ਜੀਰੋ% ਹਨ, ਪਰ ਸਰਕਾਰ  ਸੁੱਤੀ ਪਈ ਹੈ ,ਇਸ ਢਿੱਲੀ ਮੱਠੀ ਜੋ ਖਰੀਦ ਹੋ ਰਹੀ ਹੈ ਝੋਨੇ ਦੀ ਇਹ ਨੂੰ ਲੈ ਕੇ ਜਾਨੀ 17 ਅਕਤੂਬਰ ਤੋਂ ਪੰਜਾਬ ਦੇ ਵਿੱਚ ਵਿੱਚ ਕੁੱਲ ਟੋਲ ਪਲਾਜੇ ਨੇ ਉਹ ਬਿਲਕੁਲ ਫਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 18 ਅਕਤੂਬਰ ਤੋਂ ਵਿਧਾਇਕ ਮਾਲੇਰਕੋਟਲਾ ਅਤੇ ਵਿਧਾਇਕ ਅਮਰਗੜ੍ਹ ਦੇ ਦਫ਼ਤਰ ਅੱਗੇ ਕਿਸਾਨ ਮੋਰਚਾ ਲਾਉਣਗੇ ਅਤੇ ਇਹ ਮੋਰਚਾ  ਉਨ੍ਹਾ ਸਮਾਂ ਰੱਖਿਆ ਜਾਵੇਗਾ ਅਤੇ ਇਹ ਟੋਲ ਪਲਾਜੇ ਉਨ੍ਹਾ ਸਮਾਂ ਬੰਦ ਰੱਖੇ ਜਾਣਗੇ ਜਿੰਨਾ ਸਮਾਂ ਸਾਡੇ ਕਿਸਾਨਾਂ ਦੀ ਫਸਲ ਹੈ ਜਿਹੜੀ ਝੋਨੇ ਦੀ ਦਾਣਾ ਦਾਣਾ ਵਿਕ ਨਹੀਂ ਜਾਂਦੀ ਅਤੇ ਮੁਕੰਮਲ ਤੌਰ ਤੇ ਮੰਡੀਆਂ ਵਿੱਚ ਖਰੀਦ ਸ਼ੁਰੂ ਨਹੀਂ ਕੀਤੀ ਜਾਂਦੀ,ਇਸ ਕਰਕੇ ਸਾਰੇ ਕਿਸਾਨ ਭਰਾਵਾਂ ਨੂੰ ਭੈਣਾਂ ਨੂੰ ਮਜ਼ਦੂਰਾਂ ਨੂੰ ਬੇਨਤੀ ਕਰਦੇ ਆਂ ਕਿ ਵੱਧ ਤੋਂ ਵੱਧ ਇਹਨਾਂ ਮੋਰਚਿਆਂ ਦੇ ਵਿੱਚ ਪਹੁੰਚੋ ਅਤੇ ਇਸੇ ਨਾਲ ਸੰਬੰਧਤ ਜੋ ਮੰਗਾਂ ਨੇ ਕੁਝ ਸਾਡੇ ਮਜ਼ਦੂਰਾਂ ਸਾਥੀਆਂ ਦੀਆਂ ਮੰਗਾਂ ਨੇ ਉਸ ਵੱਲ ਵੀ ਸਰਕਾਰ ਨੂੰ ਵਿਸ਼ੇਸ਼  ਤੌਰ ਤੇ ਧਿਆਨ ਦੇਣਾ ਚਾਹੀਦਾ । ਇਸ ਮੀਟਿੰਗ ਵਿੱਚ  ਸਰਬਜੀਤ ਸਿੰਘ ਭੁਰਥਲਾ, ਨਿਰਮਲ ਸਿੰਘ ਅਲੀਪੁਰ, ਰਵਿੰਦਰ ਸਿੰਘ ਕਾਸਾਪੁਰ, ਬਲਾਕ ਮਾਲੇਰਕੋਟਲਾ ਦੇ ਪ੍ਰਧਾਨ ਚਰਨਜੀਤ ਸਿੰਘ ਹਥਨ, ਬਲਾਕ ਅਹਿਮਦਗੜ੍ਹ ਦੇ ਜਰਨਲ ਸਕੱਤਰ ਸਵਰਨਜੀਤ ਸਿੰਘ ਸੋਨੀ, ਬਲਾਕ ਅਮਰਗੜ੍ਹ ਦੇ ਕਾਰਜਕਾਰੀ ਪ੍ਰਧਾਨ ਮਹਿੰਦਰ ਸਿੰਘ ਭੁਰਥਲਾ, ਜਗਰੂਪ ਸਿੰਘ ਖੁਰਦ, ਰਛਪਾਲ ਸਿੰਘ ਰੜ ਆਦਿ ਦੇ ਨਾਮ ਸਾਮਿਲ ਹਨ।   

    

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ