Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਮੁਗਲ ਸਲਤਨਤ ਦਾ ਖਾਤਮਾ ਕਰਕੇ ਪਹਿਲਾ ਸਿੱਖ ਰਾਜ ਸਥਾਪਿਤ ਕੀਤਾ :  ਪ੍ਰੋਫੈਸਰ ਬਡੁੰਗਰ 

October 18, 2024 01:08 PM
SehajTimes
ਪਟਿਆਲਾ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 354ਵੇਂ ਜਨਮ ਦਿਹਾੜੇ ਤੇ ਸਮੁੱਚੀ ਕੌਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਥਾਪੜਾ ਪ੍ਰਾਪਤ ਕਰਕੇ  700 ਸਾਲਾ ਮੁਗਲ ਸਲਤਨਤ ਨੂੰ ਸ਼ਿਕਸਤ ਦੇ ਕੇ 12 ਮਈ 1710 ਨੂੰ ਸਰਹੰਦ ਦੇ ਨਵਾਬ ਵਜ਼ੀਦ ਖਾਂ ਨੂੰ ਚਪੜਚਿੜੀ ਦੇ ਮੈਦਾਨ ਵਿੱਚ ਚਿੱਤ ਕਰਕੇ ਮੁਗਲ ਸਲਤਨਤ ਦਾ ਖਾਤਮਾ ਕੀਤਾ ਤੇ 14 ਮਈ 1710 ਨੂੰ ਸੰਸਾਰ ਵਿੱਚ ਧਰਤੀ ਤੇ ਪਹਿਲਾ ਸਿੱਖ ਰਾਜ  ਸਥਾਪਿਤ ਕੀਤਾ।  ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲੇ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ, ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਤੇ ਸਿੱਕੇ ਵੀ ਚਲਾਏ ਤੇ ਕਿਰਤੀ ਕਿਸਾਨਾਂ ਨੂੰ ਜਮੀਨਾਂ ਦੀ ਮਾਲਕੀ ਦੇ ਹੱਕ ਦਿੱਤੇ । 
 
ਪ੍ਰੋਫੈਸਰ ਨਹੀਂ ਬਡੁੰਗਰ ਨੇ ਕਿਹਾ ਕਿ ਉਹਨਾਂ ਦੇ ਬਤੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਕਾਰਜਕਾਲ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਇਕੱਤਰਤਾ ਹਾਲ ਵਿੱਚ ਦੁਨੀਆਂ ਦਾ ਸਭ ਤੋਂ ਵੱਡੇ  ਲਾਸਾਨੀ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਨ 16 ਅਕਤੂਬਰ ਨੂੰ, ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹੰਦ ਫਤਿਹ ਨੂੰ ਸਮਰਪਿਤ 12 ਮਈ ਨੂੰ ਸਰਹੰਦ ਫਤਿਹ ਦਿਵਸ, ਅਤੇ  9 ਜੂਨ ਨੂੰ ਸ਼ਹੀਦੀ ਦਿਵਸ ਮਨਾਉਣ ਦੇ ਮਤੇ ਪਾਸ ਕੀਤੇ ਗਏ ਅਤੇ ਉਦੋਂ ਤੋਂ ਹੀ ਹਰ ਸਾਲ ਇਹ ਦਿਹਾੜੇ ਵੱਡੇ ਪੱਧਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਏ ਜਾ ਰਹੇ ਹਨ। 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ