Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲਾਇਨਜ਼ ਕਲੱਬ ਵੱਲੋਂ ਸਰਪੰਚ ਮਨਿੰਦਰ ਲਖਮੀਰਵਾਲਾ ਸਨਮਾਨਿਤ 

October 18, 2024 04:14 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਲਾਇਨਜ਼ ਕਲੱਬ ਰਾਇਲਜ਼ ਅਤੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੀ ਅਗਵਾਈ ਹੇਠ ਇਕੱਤਰ ਹੋਏ ਮੈਂਬਰਾਂ ਵੱਲੋਂ ਪਿੰਡ ਲਖਮੀਰਵਾਲਾ ਦੇ ਸਰਬਸੰਮਤੀ ਨਾਲ ਸਰਪੰਚ ਬਣੇ ਮਨਿੰਦਰ ਸਿੰਘ ਲਖਮੀਰਵਾਲਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਅਤੇ ਲਾਇਨਜ ਕਲੱਬ ਰਾਇਲਜ਼ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਕਿਹਾ ਕਿ ਲਾਇਨਜ਼ ਕਲੱਬ ਦੇ ਚੇਅਰਮੈਨ ਮਨਿੰਦਰ ਸਿੰਘ ਲਖਮੀਰਵਾਲਾ ਨੂੰ ਸਰਬਸੰਮਤੀ ਨਾਲ ਪਿੰਡ ਲਖਮੀਰਵਾਲਾ ਦਾ ਸਰਪੰਚ ਨਿਯੁਕਤ ਕਰਨ ਨਾਲ ਕਲੱਬ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਮਨਿੰਦਰ ਸਿੰਘ ਲਖਮੀਰਵਾਲਾ ਬਹੁਤ ਹੀ ਨਿਮਰ ਅਤੇ ਮਿਲਣਸਾਰ ਸ਼ਖਸੀਅਤ ਦੇ ਮਾਲਕ ਹਨ। ਪੂਰੇ ਪਿੰਡ ਨੇ ਉਸ ਦਾ ਸਾਥ ਦਿੱਤਾ ਕਿਉਂਕਿ ਉਹ ਸਾਰਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦਾ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ 'ਚ ਮਨਿੰਦਰ ਸਿੰਘ ਲਖਮੀਰਵਾਲਾ ਆਪਣੇ ਪਿੰਡ ਦੇ ਸਰਬਪੱਖੀ ਵਿਕਾਸ 'ਚ ਕਾਮਯਾਬ ਹੋਣਗੇ ਅਤੇ ਪਿੰਡ ਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਉਤਰਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਹਲਕੇ ਵਿੱਚ ਜਥੇਬੰਦਕ ਤੌਰ ਤੇ ਮਜ਼ਬੂਤ ਕਰਨਗੇ। ਇਸ ਮੌਕੇ ਮਨਿੰਦਰ ਲਖਮੀਰਵਾਲਾ ਨੇ ਕਲੱਬ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਸਮੇਤ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੇ ਸਹਿਯੋਗ ਨਾਲ ਸਰਪੰਚ ਬਣੇ ਹਨ , ਪਿੰਡ ਦਾ ਵਿਕਾਸ ਉਨ੍ਹਾਂ ਦੀ ਪਹਿਲ ਹੋਵੇਗੀ ਅਤੇ ਉਹ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਪਰਮਿੰਦਰ ਸਿੰਘ ਜਾਰਜ, ਗੁਰਦੀਪ ਸਿੰਘ ਰੇਲਵੇ, ਕੁਲਵੀਰ ਸਿੰਘ ਚਹਿਲ, ਗਗਨਦੀਪ ਸਿੰਘ ਲਿੱਲੀ, ਪ੍ਰਵੀਨ ਕੁਮਾਰ ਗਰਗ, ਮਨਪ੍ਰੀਤ ਸਿੰਘ ਨੀਲੋਵਾਲ, ਅਨਿਲ ਕੁਮਾਰ, ਕਰੁਣ ਬਾਂਸਲ ਕਨੂੰ ਸਮੇਤ ਹੋਰ ਮੈਂਬਰ ਹਾਜ਼ਰ ਸਨ। 

Have something to say? Post your comment

 

More in Malwa

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ