Monday, June 16, 2025

Chandigarh

ਲੁਧਿਆਣਾ ਵਿਖੇ ਹੋਣ ਵਾਲੀਆਂ ਪੈਰਾ-ਖੇਡਾਂ ਦੇ ਜ਼ਿਲ੍ਹੇ ਵਿਚੋਂ ਜਾਣ ਵਾਲੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ 

October 19, 2024 07:43 PM
SehajTimes
ਚੰਡੀਗੜ੍ਹ : ਪੈਰਾ-ਖੇਡਾਂ ਵਤਨ ਪੰਜਾਬ ਦੀਆਂ-2024 ਜੋ ਕਿ 20 ਨਵੰਬਰ ਤੋਂ 25 ਨਵੰਬਰ ਤੱਕ ਲੁਧਿਆਣਾ ਵਿਖੇ ਸ਼ੁਰੂ ਹੋਣ ਜਾ ਰਹੀਆਂ ਹਨ। ਇਹਨਾਂ ਖੇਡਾਂ ਦੇ ਮੁੱਢਲੇ ਪ੍ਰਬੰਧਾਂ ਅਧੀਨ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀ ਜਾ ਰਹੀ ਹੈ। ਇਸ ਤਹਿਤ ਅੱਜ ਮੋਹਾਲੀ ਵਿਖੇ ਬਹੁ-ਮੰਤਵੀ ਖੇਡ ਭਵਨ, ਸੈਕਟਰ-78, ਮੋਹਾਲੀ ਵਿਖੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ। ਪੈਰਾ-ਖੇਡਾਂ ਦੇ ਕਨਵੀਨਰ ਜਸਪ੍ਰੀਤ ਸਿੰਘ ਸਿੰਘ ਅਤੇ ਉਨਾਂ ਦੇ ਨਾਲ ਡਾਕਟਰੀ ਟੀਮ ਨੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ। ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਇਸ ਕੰਮ ਨੂੰ ਨੇਪਰੇ ਚੜਨ ਦੇ ਲਈ ਜ਼ਿਲ੍ਹਾ ਖੇਡ ਦਫਤਰ ਦੇ ਕੋਚ ਵੀ ਨਾਲ ਸਨ। ਜਿਨਾਂ 40 ਖਿਡਾਰੀਆਂ ਦੀ ਅੱਜ ਕਲਾਸੀਫਿਕੇਸ਼ਨ ਕੀਤੀ ਗਈ ਹੈ, ਇਹ ਖਿਡਾਰੀ 20 ਨਵੰਬਰ ਨੂੰ ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈ ਸਕਣਗੇ।
 
 
 

Have something to say? Post your comment

 

More in Chandigarh

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ