Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Haryana

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਨਵੀਂ ਦਿੱਲੀ ਵਿਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ

October 19, 2024 08:20 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਅੱਜ ਨਵੀਂ ਦਿੱਲੀ ਵਿਚ ਕੇਂਦਰੀ ਸਿਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਸ਼੍ਰਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਦੇ ਵਿਚ ਕਈ ਅਹਿਮ ਵਿਸ਼ਿਆਂ 'ਤੇ ਚਰਚਾ ਹੋਈ। ਸੁੰਹ ਚੁੱਕਣ ਤੇ ਅਹੁਦਾ ਗ੍ਰਹਿਣ ਕਰਨ ਬਾਅਦ ਮੁੱਖ ਮੰਤਰੀ ਨੇ ਕੇਂਦਰੀ ਸਿਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਵੱਖ-ਵੱਖ ਰਾਜਨੀਤਕ, ਆਰਥਕ ਅਤੇ ਸਮਾਜਿਕ ਵਿਸ਼ਿਆਂ 'ਤੇ ਚਰਚਾ ਕੀਤੀ ਅਤੇ ਵਿਚਾਰ -ਵਟਾਂਦਰਾਂ ਕੀਤਾ। ਮੁਲਾਕਾਤ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕੇਂਦਰੀ ਮੰਤਰੀ ਨੂੰ ਸ਼ਾਲ ਪਹਿਨਾ ਕੇ ਅਤੇ ਗੁਲਦਸਤਾ ਭੇਂਟ ਕਰ ਸਨਮਾਨਿਤ ਕੀਤਾ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਪਟਕਾ ਪਹਿਨਾ ਕੇ ਸਵਾਗਤ ਕੀਤਾ। ਵਰਨਣਯੋਗ ਹੈ ਕਿ ਸੁੰਹ ਚੁੱਕਣ ਬਾਅਦ ਆਪਣੇ ਅਹੁਦਾ ਗ੍ਰਹਿਣ ਕਰਨ ਬਾਅਦ ਸ੍ਰੀ ਨਾਇਬ ਸਿੰਘ ਸੈਨੀ ਦਾ ਨਵੀਂ ਦਿੱਲੀ ਵਿਚ ਪਹਿਲਾ ਦੌਰਾ ਹੈ ਅਤੇ ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੁੰ ਨਵੀਂ ਦਿੱਲੀ ਦੇ ਹਰਿਆਣਾ ਭਵਨ ਵਿਚ ਸੂਬੇ ਦੀ ਜਨਤਾ ਵਧਾਈਆਂ ਤੇ ਸ਼ੁਭਕਾਮਨਾਵਾਂ ਦੇਣ ਲਈ ਲਗਾਤਾਰ ਆ ਰਹੀ ਹੈ।

Have something to say? Post your comment

 

More in Haryana

ਕਰਨਾਲ ਦੀ ਬੇਟੀ ਕਿਸਮਤ ਵਿਰਕ ਸਿਡਨੀ 'ਚ ਚਮਕੀ, ਲੋਹਾ ਪੁਰਸ਼ ਬਣ ਕੇ ਰਚਿਆ ਇਤਿਹਾਸ

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ