Tuesday, September 16, 2025

Haryana

ਸਰਕਾਰ ਨੇ ਬਿਨ੍ਹਾਂ ਖਰਚੀ, ਬਿਨ੍ਹਾਂ ਪਰਚੀ ਦੇ ਯੋਗ ਨੌਜੁਆਨਾਂ ਨੂੰ ਰੁਜਗਾਰ ਦੇ ਕੇ ਦਿੱਤਾ ਦੀਵਾਲੀ ਦਾ ਨਾਯਾਬ ਤੋਹਫਾ : ਰਣਬੀਰ ਗੰਗਵਾ

October 19, 2024 08:45 PM
SehajTimes

ਚੰਡੀਗੜ੍ਹ : ਕੈਬੀਨੇਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਬਿਨ੍ਹਾਂ ਖਰਚੀ, ਬਿਨ੍ਹਾਂ ਪਰਚੀ ਦੇ ਯੋਗ ਨੌਜੁਆਨਾਂ ਨੂੰ ਰੁਜਗਾਰ ਦੇ ਕੇ ਭਾਜਪਾ ਸਰਕਾਰ ਨੇ ਹਜਾਰਾਂ ਪਰਿਵਾਰਾਂ ਨੂੰ ਦੀਵਾਲੀ ਦਾ ਨਾਯਾਬ ਤੋਹਫਾ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੀਐਮ ਸ੍ਰੀ ਨਾਇਬ ਸਿੰਘ ਸੈਨੀ ਜੁਬਾਨ ਦੇ ਧਨੀ ਹਨ,ਜਿਨ੍ਹਾਂ ਨੇ ਸੀਐਮ ਬਣਦੇ ਹੀ ਪਹਿਲੀ ਕਲਮ ਨਾਲ ਕਰੀਬ 25 ਹਜਾਰ ਨੌਜੁਆਨਾਂ ਨੂੰ ਨੌਕਰੀ ਦਿੱਤੀ ਹੈ, ਉਸੀ ਤਰ੍ਹਾ ੧ਨਤਾ ਦੇ ਨਾਲ ਕੀਤੇ ਗਏ ਇਕ ਇਕ ਗਾਇਦੇ ਨੂੰ ਪੂਰਾ ਕੀਤਾ ਜਾਵੇਗਾ। ਕੈਬੀਨੇਟ ਮੰਤਰੀ ਰਣਬੀਰ ਗੰਗਵਾ ਅੱਜ ਹਿਸਾਰ ਦੇ ਬਰਵਾਲਾ ਵਿਚ ਕਿਸਾਨ ਰੇਸਟ ਹਾਊਸ ਵਿਚ ਪ੍ਰਸਾਸ਼ਸ਼ਨਕ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਕੈਥਲ ਵਿਚ ਕਾਰਜਕਰਤਾਵਾਂ ਨੂੰ ਸੰਬੋਧਿਤ ਕਰ ਰਹੇ ਸਨ।

ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਮਾਰਗਦਰਸ਼ਸ਼ ਹੇਠ ਭਾਜਪਾ ਦੀ ਪੂਰਣ ਬਹੁਮਤ ਦੀ ਸਰਕਾਰ ਸੇਵਾ, ਸੁਸਾਸ਼ਸ਼, ਖੁਸ਼ਸ਼ਾਲੀ ਅਤੇ ਗਰੀਬ ਭਲਾਈ ਦੇ ਲਈ ਸਮਰਪਿਤ ਰਹੇਗੀ। ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਅਤੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਪਿਛਲੇ 10 ਸਾਲਾਂ ਵਿਚ ਹਰਿਆਣਾ ਏਕ-ਹਰਿਆਣੀ ਏਕ ਦੇ ਸਿਦਾਂਤ 'ਤੇ ਸਰਕਾਰ ਨੇ ਜੋ ਕੰਮ ਕੀਤਾ, ਉਸ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬਰਵਾਲਾ ਹਲਕੇ ਵਿਚ ਵਿਕਾਸ ਕੰਮਾਂ ਨੂੰ ਕਰਵਾਉਣ ਵਿਚ ਕੋਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ