Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਵਿਧਾਇਕ ਡਾ ਮੁਹੰਮਦ ਜਮੀਲ ਉਰ ਰਹਿਮਾਨ ਨਾਲ ਮਿੱਠੇਵਾਲ ਦੇ ਨਵੇਂ ਚੁਣੇ ਸਰਪੰਚ ਤੇ ਮੈਂਬਰਾਂ ਵੱਲੋਂ ਮੁਲਾਕਾਤ

October 20, 2024 07:27 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਵਿਧਾਨ ਸਭਾ ਡਾਂ ਮੁਹੰਮਦ ਜਮੀਲ ਉਰ ਰਹਿਮਾਨ ਨਾਲ ਮੁਲਾਕਾਤ ਕੀਤੀ ਗਈ। ਵਿਧਾਇਕ ਡਾਂ ਮੁਹੰਮਦ ਜਮੀਲ ਉਰ ਰਹਿਮਾਨ ਨੇ ਨਵੀ ਚੁਣੀ ਪੰਚਾਇਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਿੰਡ ਮਿੱਠੇਵਾਲ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਵੱਲੋਂ ਜਿੰਨੇ ਵੀ ਫੰਡ ਦੀ ਮੰਗ ਕੀਤੀ ਜਾਵੇਗੀ ਉਹ ਦਿੱਤਾ ਜਾਵੇਗਾ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਵੋਟਰਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਨਵੇਂ ਚੁਣੇ ਗਏ ਪੰਚ ਮਨਜੀਤ ਸਿੰਘ, ਅਮਨਪ੍ਰੀਤ ਸਿੰਘ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਅਵਤਾਰ ਸਿੰਘ, ਰੇਸ਼ਮ ਸਿੰਘ, ਪਰਮਜੀਤ ਕੌਰ, ਗੁਲਜਾਰ ਖਾਂ, ਸਰਪੰਚ ਕੁਲਦੀਪ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ( ਸੋਨੀ) ਪੰਚ ਅਮਨਪ੍ਰੀਤ ਸਿੰਘ, ਦਲਜੀਤ ਸਿੰਘ, ਦਰਸ਼ਨ ਸਿੰਘ, ਗੁਲਜਾਰ ਖਾਨ, ਕਲੋਚਨ ਖਾਂ, ਖੁਸ਼ੀ ਮੁਹੰਮਦ, ਗੁਰਜੰਟ ਸਿੰਘ ਗੁਰਮੇਲ ਸਿੰਘ( ਗੋਰਾ) ਗੁਰਜੰਟ ਸਿੰਘ, ਜੱਸਾ, ਕਾਲਾ, ਸੁਖਦਰਸਨ ਸਿੰਘ (ਗਿੱਲ) ਸੁਖਪਾਲ ਸਿੰਘ, ਜਸਪਾਲ ਸਿੰਘ, ਦਰਸ਼ਨ ਸਿੰਘ, ਦਲਵੀਰ ਸਿੰਘ, ਅਮਰਜੀਤ ਸਿੰਘ, ਦਲਜੀਤ ਸਿੰਘ, ਹਰਪ੍ਰੀਤ ਸਿੰਘ ਵੀ ਮੌਜੂਦ ਸਨ। 2024 ਦੇ ਆਏ ਨਤੀਜਿਆਂ ਦੌਰਾਨ ਨੌਜਵਾਨ ਆਗੂ ਸੁਖਦਰਸ਼ਨ ਸਿੰਘ ਗਿੱਲ ਨੇ ਸਰਪੰਚੀ ਦੀ ਚੋਣ ਜਿੱਤਣ ਮਗਰੋਂ ਅੱਜ ਜੇਤੂ ਪੰਚਾਂ ਨੂੰ ਨਾਲ ਲੈਕੇ ਹਲਕਾ ਵਿਧਾਇਕ ਡਾਂ ਮੁਹੰਮਦ ਜਮੀਲ ਉਰ ਰਹਿਮਾਨ ਨਾਲ ਮੁਲਾਕਾਤ ਕਰਵਾਈ ਗਈ

Have something to say? Post your comment