Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ’ਚ ਕੋਰੋਨਾਵਾਇਰਸ ਕਾਰਨ 217 ਮੌਤਾਂ

May 15, 2021 10:00 PM
SehajTimes

ਚੰਡੀਗੜ੍ਹ  : ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 6867 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਜਦਕਿ 217 ਦੇ ਕਰੀਬ ਮਰੀਜ਼ਾਂ ਨੇ ਦਮ ਤੋੜਿਆ ਹੈ। ਦੂਜੇ ਪਾਸੇ 8125 ਦੇ ਕਰੀਬ ਮਰੀਜ਼ ਸਿਹਤਯਾਬ ਹੋਏ ਹਨ। ਇਸ ਤੋਂ ਇਲਾਵਾ ਆਈ.ਸੀ.ਯੂ. ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ 4 ਦੇ ਕਰੀਬ ਹੈ ਅਤੇ 7 ਮਰੀਜ਼ਾਂ ਨੂੰ ਵੈਂਟੀਲੇਟਰ ’ਤੇ ਰਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਚੌਵੀ ਘੰਟਿਆਂ ਦਰਮਿਆਨ ਮਿਲੇ ਕਰੋਨਾਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਪਿਛਲੇ ਦਿਨਾਂ ਦੀ ਗਿਣਤੀ ਨਾਲੋਂ ਘੱਟ ਹੈ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਜ਼ਿਆਦਾ ਹੈ ਪਰ ਸੱਭ ਤੋਂ ਦੁਖਦਾਈ ਖ਼ਬਰ ਇਹ ਹੈ ਕਿ ਦਮ ਤੋੜਨ ਵਾਲਿਆਂ ਦੀ ਗਿਣਤੀ ਵਿਚ ਵਾਧਾ ਦਰਜ ਕੀਤਾ ਗਿਆ ਹੈ। ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਕ ਲੁਧਿਆਣਾ ਵਿੱਚ ਕਰੋਨਾ ਦੇ 1132, ਜਲੰਧਰ ਵਿਚ 573, ਐਸ.ਏ.ਐਸ. ਨਗਰ ਵਿਚ 535, ਪਟਿਆਲਾ ਵਿੱਚ 536, ਅੰਮਿ੍ਰਤਸਰ ਵਿਚ 404, ਹੁਸ਼ਿਆਰਪੁਰ ਵਿਚ 267, ਬਠਿੰਡਾ ਵਿਚ 515, ਗੁਰਦਾਸਪੁਰ ਵਿਚ 160, ਕਪੂਰਥਲਾ ਵਿਚ 57, ਐਸ.ਬੀ.ਐਸ. ਨਗਰ ਵਿਚ 60, ਪਠਾਨਕੋਟ ਵਿਚ 339, ਸੰਗਰੂਰ ਵਿਚ 247, ਫ਼ਿਰੋਜ਼ਪੁਰ ਵਿਚ 244, ਫਰੀਦਕੋਟ ਵਿਚ 244, ਫ਼ਾਜ਼ਿਲਕਾ ਵਿਚ 408, ਮੁਕਤਸਰ ਵਿਚ 298, ਫ਼ਤਿਹਗੜ੍ਹ ਸਾਹਿਬ ਵਿਚ 96, ਮੋਗਾ ਵਿਚ 112, ਤਰਨ ਤਾਰਨ ਵਿਚ 80, ਮਾਨਸਾ ਵਿਚ 59 ਅਤੇ ਬਰਨਾਲਾ ਵਿਚ 59 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਮੁਤਾਬਕ ਪੰਜਾਬ ਵਿਚ ਅੱਜ ਤੱਕ 4,90,755 ਮਾਮਲੇ ਪਾਜ਼ੇਟਿਵ ਮਿਲੇ ਹਨ ਅਤੇ 4,01,273 ਮਰੀਜ਼ ਸਿਹਤਯਾਬ ਹੋਏ ਹਨ। ਪੰਜਾਬ ਵਿਚ 77789 ਐਕਟਿਵ ਕੇਸ ਹਨ। ਪੰਜਾਬ ਵਿਚ ਕਰੋਨਾਵਾਇਰਸ ਕਾਰਨ 11693 ਮਰੀਜ਼ਾਂ ਨੇ ਦਮ ਤੋੜਿਆ ਹੈ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼