Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਿੰਡ ਭੋਡੀਪੁਰਾ ਦੇ ਨਵੇਂ ਚੁਣੇ ਨੌਜਵਾਨ ਸਰਪੰਚ ਹਰਪ੍ਰੀਤ ਸਿੱਧੂ ਨੂੰ ਹੈ ਪਿੰਡ ਨਾਲ ਅੰਤਾਂ ਦਾ ਮੋਹ 

October 21, 2024 12:52 PM
SehajTimes
ਰਾਮਪੁਰਾ ਫੂਲ  : ਪਿੰਡ ਭੋਡੀਪੁਰਾ ਦੇ ਨਵੇਂ ਚੁਣੇ ਗਏ ਸਰਪੰਚ ਹਰਪ੍ਰੀਤ ਸਿੰਘ ਸਿੱਧੂ ਨੂੰ ਪਿੰਡ ਵਾਸੀਆਂ ਨਾਲ ਅੰਤਾਂ ਦਾ ਮੋਹ ਹੈ ; ਪਿੰਡ ਦੀਆਂ ਸਮੱਸਿਆਵਾਂ ਹੱਲ ਕਰਨ ਅਤੇ ਵਿਕਾਸ ਲਈ ਅਨੇਕਾਂ ਬਲਵਲੇ। ਸਿੱਧੂ ਦਾ ਕਹਿਣਾ ਹੈ ਕਿ ਪਿੰਡ ਨੇ ਤਾਂ ਉਸ ਨੂੰ ਸਰਪੰਚ ਬਣਾ ਦਿੱਤਾ ਹੈ ਤੇ ਹੁਣ ਉਹ ਪਿੰਡ ਦੀਆਂ ਨਿਜੀ/ ਸਮੂਹਿਕ ਸਮੱਸਿਆਵਾਂ ਹੱਲ ਕਰਨ ਲਈ ਆਪਣੀ ਪੂਰੀ ਟਿੱਲ ਲਾ ਦੇਣਗੇ, ਕਿਸੇ ਕਿਸਮ ਦਾ ਭੇਦਭਾਵ ਨਹੀਂ ਕਰਨਗੇ। ਸਿੱਧੂ ਨੂੰ, ਇਹ ਸਰਪੰਚੀ,  ਘਰ ਦੀ ਵਿਰਾਸਤ ਚੋਂ ਨਹੀਂ ਮਿਲੀ, ਸਗੋਂ ਇਹ ਉਸਦੇ ਆਪ ਮੁਹਾਰੇ ਫੁੱਟੇ ਜਜ਼ਬਿਆਂ ਅਤੇ ਜਜ਼ਬਿਆਂ ਚੋਂ ਪੈਦਾ ਹੋਏ ਬੇਸ਼ੁਮਾਰ ਉਤਸ਼ਾਹ ਸਦਕਾ ਹੈ, ਜਿਸਨੇ ਉਸੇ ਵਕਤ ਵੇਗ ਫੜ ਲਿਆ ਸੀ, ਜਦੋਂ ਪੰਚਾਇਤੀ ਚੋਣਾਂ ਦਾ ਐਲਾਨ ਹੋਇਆ ਸੀ।  ਚੋਣਾਂ ਦਾ ਐਲਾਨ ਕੀ ਹੋਇਆ, ਉਸਨੇ , ਉਸਦੇ ਪਰਵਾਰਕ ਮੈਂਬਰਾਂ ਅਤੇ ਯਾਰਾਂ ਦੋਸਤਾਂ ਨੇ ਲਗਾਤਾਰ ਮਿਹਨਤ ਕੀਤੀ ਤੇ ਸਰਪੰਚ ਬਣਨ ਦਾ ਮਾਣ ਹਾਸਲ ਹੋਇਆ। ਹਰਪ੍ਰੀਤ ਸਿੱਧੂ ਦਾ ਕਹਿਣਾ ਹੈ ਕਿ ਪਿੰਡ  ਦੀ ਸਰਪੰਚੀ ਭਾਵੇਂ ਉਸ ਲਈ ਪਹਿਲਾ ਤਜਰਬਾ ਹੈ, ਪ੍ਰੰਤੂ ਪੂਰੀ ਉਮੀਦ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਉਹ ਹਰ ਸਮੱਸਿਆ ਦਾ ਹੱਲ ਕਰ ਲੈਣਗੇ। ਉਹਨਾਂ ਕਿਹਾ ਕਿ ਪਿੰਡ ਦੇ ਭਲੇ ਲਈ ਜੇ ਕਿਸੇ ਕੋਲ ਕੋਈ ਤਜਰਬਾ,ਕੀਮਤੀ ਸੁਝਾਅ,ਕਿਸੇ ਕੋਲ ਹੋਣ ਤਾਂ ਉਹ ਉਸ ਨਾਲ ਕਿਸੇ ਵੀ ਸਮੇਂ ਸਾਂਝੇ ਕਰ ਸਕਦਾ ਹੈ ਤੇ ਵਾਜਬ ਸੁਝਾਅ ਦਾ ਉਹ ਖਿੜੇ ਮੱਥੇ ਸਵਾਗਤ ਕਰਨਗੇ। ਉਧਰ, ਦੂਜੇ ਪਾਸੇ ਪਿੰਡ ਦੇ ਲੋਕਾਂ ਨੂੰ ਵੀ ਹਰਪ੍ਰੀਤ ਤੋਂ ਢ੍ਹੇਰ ਉਮੀਦਾਂ ਹਨ। ਜੇਤੂ ਉਮੀਦਵਾਰ ਹਰਪ੍ਰੀਤ ਸਿੱਧੂ ਨੂੰ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ