Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਿੰਡ ਸਿਧਾਣਾ ਦੀ ਪੰਚਾਇਤ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾਣਗੇ ਸਖਤ ਕਦਮ : ਸਰਪੰਚ ਜਗਸੀਰ ਸਿੰਘ 

October 21, 2024 01:00 PM
SehajTimes
ਰਾਮਪੁਰਾ ਫੂਲ : ਪਿੰਡ ਸਿਧਾਣਾ ਵਿੱਚ ਸਰਬ ਸੰਮਤੀ ਨਾਲ ਚੁਣੇ ਹੋਏ ਨਵੇਂ ਸਰਪੰਚ ਸ੍ਰ. ਜਗਸੀਰ ਸਿੰਘ ਸਿਧਾਣਾ ਦੀ ਅਗਵਾਈ ਵਿੱਚ ਨਵੀਂ ਪੰਚਾਇਤ ਅਤੇ ਪਿੰਡ ਦੇ ਮੋਹਤਬਰ ਵਿਅਕਤੀ, ਜਿੰਨਾ ਵਿੱਚ ਸ੍ਰ. ਪੁਰਸ਼ੋਤਮ ਸਿੰਘ ਬਰਾੜ ,ਸਾਬਕਾ ਸਰਪੰਚ ਸ੍ਰ. ਬੂਟਾ ਸਿੰਘ, ਬਲਾਕ ਸੰਮਤੀ ਮੈਂਬਰ ਸੁਖਚੈਨ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਬਲਤੇਜ ਸਿੰਘ , ਪੰਚਾਇਤ ਮੈੰਬਰ ਅੰਗਰੇਜ਼ ਸਿੰਘ ਸਿਧਾਣਾ ਹਨ,  ਇਨ੍ਹਾਂ ਸਾਰਿਆਂ ਦੀ ਅਗਵਾਈ ਵਿੱਚ ਇੱਕ ਬਹੁਤ ਹੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪਿੰਡ ਦੀ ਭਲਾਈ ਦੇ ਲਈ ਜ਼ੋ ਜ਼ਰੂਰੀ ਫੈਸਲੇ ਲਏ ਗਏ ਹਨ ਕਿ ਪਿੰਡ ਵਿੱਚ ਨਸ਼ੇ ਦੀ ਰੋਕਥਾਮ ਦੇ ਲਈ ਸਖਤ ਕਦਮ ਚੁੱਕੇ ਜਾਣਗੇ। ਕਿਸੇ ਵੀ ਕਿਸਮ ਦਾ ਨਸ਼ਾ ਵੇਚਣ ਅਤੇ ਖਰੀਦਣ ਦੇ ਵਿੱਚ ਜੇਕਰ ਕੋਈ ਫੜਿਆ ਜਾਂਦਾ ਹੈ ਤਾਂ ਉਸਦਾ ਕਿਸੇ ਕਿਸਮ ਦਾ ਸਾਥ ਨਹੀਂ ਦਿੱਤਾ ਜਾਵੇਗਾ। ਜੇਕਰ ਕੋਈ ਨਸ਼ੇ ਦੀ ਆਦਤ ਤੋਂ ਪੀੜਤ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੰਚਾਇਤ ਅਤੇ ਸਮੂਹ ਨਗਰ ਉਸ ਦਾ ਸਾਥ ਦੇਵੇਗਾ ਅਤੇ ਉਸਦੀ ਸਹਾਇਤਾ ਕਰੇਗਾ।
ਇਨਾ ਸਾਰੇ ਫੈਸਲਿਆਂ ਨੂੰ ਲਿਖਤੀ ਰੂਪ ਵਿੱਚ ਇੱਕ ਪੋਸਟਰ ਦੇ ਵਿੱਚ ਪ੍ਰਿੰਟ ਕਰਕੇ ਪਿੰਡ ਵਿੱਚ ਜਨਤਕ ਥਾਵਾਂ ਤੇ ਲਾਇਆ ਗਿਆ ਹੈ।ਇਸ ਮੌਕੇ ਨਵੀਂ ਚੁਣੀ ਗਈ ਪੰਚਾਇਤ ਦੇ ਮੈਂਬਰ ਕੁਲਦੀਪ ਸਿੰਘ ਟਿੱਕਾ, ਜਗਸੀਰ ਸਿੰਘ ਸੀਰਾ ,ਗੁਰਪ੍ਰੀਤ ਸਿੰਘ, ਰਾਜ ਸਿੰਘ, ਲੀਲਾ ਸਿੰਘ  ਤੇ ਗੁਰੂ ਘਰ ਦੇ ਮੁੱਖ ਗ੍ਰੰਥੀ ਸਰਦਾਰ ਇੰਦਰਜੀਤ ਸਿੰਘ ਤੋਂ ਇਲਾਵਾ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਵੀ ਪੁੱਜੇ; ਜਿੰਨ੍ਹਾਂ ਵਿੱਚ ਕੇਵਲ ਸਿੰਘ, ਗੁਰਲਾਲ ਸਿੰਘ, ਗੁਰਤੇਜ ਸਿੰਘ, ਸਿਕੰਦਰ ਸਿੰਘ, ਭੋਲਾ ਸਿੰਘ ਠੇਕੇਦਾਰ ,ਗੁਰਦੀਪ ਸਿੰਘ ਠੇਕੇਦਾਰ ਜੱਗੀ ਮੈਂਬਰ  ਅਤੇ ਦੀਪਾ ਸਿਧਾਣਾ ਵਿਸ਼ੇਸ਼ ਤੌਰ ਤੇ ਸ਼ਾਮਲ ਹਨ।

Have something to say? Post your comment

 

More in Malwa

ਸਫ਼ਾਈ ਕਰਮਚਾਰੀ ਸਫ਼ਾਈ ਕਮਿਸ਼ਨ ਦੇ ਉਪ ਚੇਅਰਮੈਨ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 45.72 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਮੋਗਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਫੇਜ਼ 2 ਅਧੀਨ "ਕਮਿਊਨਿਟੀ ਵਾਕਥੋਨ" ਭਲਕੇ

ਤੇਰਵੇਂ ਦਸਤਾਰ ਚੇਤਨਾ ਮਾਰਚ ਵਿੱਚ ਸੰਨੀ ਗਿੱਲ ਨੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੁੜਨ ਦੀ ਕੀਤੀ ਅਪੀਲ

ਪ੍ਰਦੀਪ ਮੈਨਨ ਬ੍ਰਾਹਮਣ ਫੈਡਰੇਸ਼ਨ ਦੇ ਬੁਲਾਰੇ ਨਿਯੁਕਤ

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਅਤੇ ਕੀਰਤਨ ਸਮਾਗਮ ਕਰਵਾਏ

ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ

ਬਲਵੀਰ ਲੌਂਗੋਵਾਲ ਇਨਕਲਾਬੀ ਵਿਰਾਸਤ ਮੰਚ ਦੇ ਪ੍ਰਧਾਨ ਬਣੇ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ 21 ਨੂੰ ਮਨਾਇਆ ਜਾਵੇਗਾ

ਸੜਕ ਹਾਦਸੇ 'ਚ ਜਖਮੀ ਨੇ ਦਮ ਤੋੜਿਆ