Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਿੱਗ ਬਾਜ਼ਾਰ ਨੇੜੇ ਖੜਾ ਮੋਟਰਸਾਈਕਲ ਚੋਰੀ

October 21, 2024 01:26 PM
SehajTimes

ਜੀਰਕਪੁਰ : ਅਣਪਛਾਤੇ ਚੋਰ ਜੀਰਕਪੁਰ ਦੇ ਬਿੱਗ ਬਾਜ਼ਾਰ ਨੇੜੇ ਖੜਾ ਇਕ ਮੋਟਰਸਾਈਕਲ ਚੋਰੀ ਕਰਕੇ ਲੈ ਗਏ। ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ ਜਿਸ ਦੇ ਅਧਾਰ ਤੇ ਪੁਲਿਸ ਨੇ ਅਣਪਛਾਤੇ ਚੋਰਾਂ ਦੀ ਭਾਲ ਆਰੰਭ ਕਰ ਦਿੱਤੀ ਹੈ। ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਬਲਕਾਰ ਸਿੰਘ ਵਾਸੀ ਰਾਮਪੁਰ ਸੈਣੀਆਂ ਨੇ ਦੱਸਿਆ ਕਿ ਉਸ ਨੇ ਆਪਣਾ ਡਰੀਮ ਯੋਗਾ ਮੋਟਰਸਾਈਕਲ 18 ਅਕਤੂਬਰ ਨੂੰ ਬਿੱਗ ਬਾਜ਼ਾਰ ਦੇ ਨੇੜੇ ਖੜਾ ਕੀਤਾ ਸੀ। ਉਸਨੇ ਦੱਸਿਆ ਕਿ ਥੋੜੀ ਦੇਰ ਬਾਅਦ ਜਦੋਂ ਉਸਨੇ ਆ ਕੇ ਵੇਖਿਆ ਤਾਂ ਉਸਦਾ ਮੋਟਰਸਾਈਕਲ ਚੋਰੀ ਹੋ ਚੁੱਕਿਆ ਸੀ। ਉਸ ਨੇ ਦੱਸਿਆ ਕਿ ਉਸ ਵੱਲੋਂ ਆਪਣੇ ਪੱਧਰ ਤੇ ਮੋਟਰਸਾਈਕਲ ਦੀ ਬਹੁਤ ਭਾਲ ਕੀਤੀ ਪ੍ਰੰਤੂ ਮੋਟਰਸਾਈਕਲ ਸਬੰਧੀ ਕੋਈ ਜਾਣਕਾਰੀ ਨਹੀਂ ਮਿਲ ਸਕੀ। ਉਸ ਵੱਲੋਂ ਮੋਟਰਸਾਈਕਲ ਚੋਰੀ ਦੀ ਸ਼ਿਕਾਇਤ ਜੀਰਪਰ ਪੁਲਿਸ ਨੂੰ ਦੇਣ ਤੋਂ ਇਲਾਵਾ ਮੋਟਰਸਾਈਕਲ ਦੀ ਫੋਟੋ ਸੋਸ਼ਲ ਮੀਡੀਆ ਤੇ ਵੀ ਵਾਇਰਲ ਕੀਤੀ ਹੈ ਤਾਂ ਜੋ ਮੋਟਰਸਾਈਕਲ ਸਬੰਧੀ ਕੋਈ ਜਾਣਕਾਰੀ ਮਿਲ ਸਕੇ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ