Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

May 15, 2021 10:47 PM
SehajTimes

ਅੰਮਿ੍ਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਕਾਲ ਚਲਾਣਾ ਕਰ ਗਏ ਹਨ। ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੱਜ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਿੰਘ ਸਾਹਿਬ ਦੀ ਦੇਰ ਸ਼ਾਮ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦਵਾਰਾ ਸ਼ਹੀਦ ਗੰਜ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਮੌਕੇ ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸਿੰਘ ਸਮੇਤ ਵੱਖ ਵੱਖ ਧਾਰਮਕ ਅਤੇ ਸਿਆਸੀ ਹਸਤੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Have something to say? Post your comment

 

More in Malwa

ਫ਼ਰੀਦਕੋਟ ਵਿੱਚ ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਆਯੋਜਨ

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ

ਵਾਰਡ ਨੰਬਰ 6 ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਕੀਤੀ ਰਵਾਨਾ

ਕਿਸਾਨਾਂ ਨੇ ਸੂਬਾ ਪੱਧਰੀ ਕਨਵੈਨਸ਼ਨ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਸੋਧੀਆਂ ਵੋਟਰ ਸੂਚੀਆਂ ਨਾ ਦੇਣ ਤੇ ਭੜਕੇ ਦਾਮਨ ਬਾਜਵਾ 

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ