Wednesday, July 02, 2025

Doaba

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਲਗਵਾਇਆ ਓਪਨ ਵਰਕ ਪਰਮਿੰਟ

October 21, 2024 02:46 PM
Amjad Hussain Khan

ਮੋਗਾ : ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ ਨੇ ਪ੍ਰਿਸਪਾਲ ਸਿੰਘ ਦਾ ਇੱਕ ਰਿਫਿਉਜਲ ਤੋਂ ਬਾਅਦ ਕੈਨੇਡਾ ਦਾ ਓਪਨ ਵਰਕ ਪਰਮਿੰਟ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਉਸ ਕੇਸਾਂ ਦੀਆਂ ਫਾਈਲਾਂ ਬਹੁਤ ਤਜੁਰਬੇਕਾਰ ਸਟਾਫ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ। ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਪ੍ਰਿੰਸਪਾਲ ਸਿੰਘ ਨੂੰ ਵੀਜਾ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਪ੍ਰਿੰਸਪਾਲ ਸਿੰਘ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜਾ ਅਤੇ ਰਿਫਿਊਜਲ ਕੇਸ ਲਗਾਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।

Have something to say? Post your comment

 

More in Doaba

56.63 ਲੱਖ ਦੀ ਗ੍ਰਾੰਟ ਨਾਲ ਚੱਬੇਵਾਲ ਦੇ ਵਿਕਾਸ ਨੂੰ ਮਿਲੇਗੀ ਤੇਜੀ : ਡਾ. ਰਾਜ ਕੁਮਾਰ

ਸੋਨੀ ਪਰਿਵਾਰ ਵੱਲੋਂ ਮਿੰਨੀ ਜੰਗਲ ਲਗਾਉਣਾ ਸ਼ਹਿਰ ਵਾਸੀਆਂ ਲਈ ਵਰਦਾਨ : ਸੱਚਦੇਵਾ

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਝੂਠਾ ਪਰਚਾ ਕੌਝੀ ਸਿਆਸਤ ਤੋ ਪ੍ਰੇਰਿਤ :  ਲੱਖੀ ਗਿਲਜੀਆ 

ਨਰਿੰਦਰ ਮੋਦੀ ਸਰਕਾਰ ਵੱਲੋਂ ਸਿੱਖ ਪਛਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ : ਸਿੰਗੜੀਵਾਲਾ 

ਈ.ਪੀ.ਐੱਫ. ਵਿਭਾਗ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ ਜਾਗਰੂਕਤਾ ਸੈਮੀਨਾਰ ਲਗਾਇਆ

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਯੁੱਧ ਕਲਾ 2025 ਆਯੋਜਿਤ 

ਐਸ.ਡੀ.ਐਮ. ਕਿਰਪਾਲਵੀਰ ਸਿੰਘ ਵੱਲੋਂ ਟਾਂਗਰੀ, ਮਾਰਕੰਡਾ ਤੇ ਘੱਗਰ ਦਾ ਦੌਰਾ

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਬਿਕਰਮ ਮਜੀਠੀਆ ਦੀ ਗਿ੍ਰਫਤਾਰੀ ਸੂਬਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ : ਲਾਲੀ ਬਾਜਵਾ

ਯੁੱਧ ਨਸ਼ਿਆਂ ਵਿਰੁੱਧ' ਤਹਿਤ ਹੁਸ਼ਿਆਰਪੁਰ ਵਿਖੇ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲ਼ਾ ਪੰਜਾ