Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Education

ਸੁਨਾਮ ਕਾਲਜ਼ 'ਚ ਦੋ ਰੋਜ਼ਾ ਸੈਮੀਨਾਰ ਆਯੋਜਿਤ 

October 21, 2024 08:23 PM
SehajTimes

 

ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਪ੍ਰਿੰਸੀਪਲ ਪ੍ਰੋਫੈਸਰ (ਡਾ) ਸੁਖਵਿੰਦਰ ਸਿੰਘ ਦੀ ਅਗਵਾਈ ਅਧੀਨ ਕਾਮਰਸ ਅਤੇ ਇਕਨਾਮਿਕਸ ਵਿਭਾਗ ਵੱਲੋਂ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਨੈਸ਼ਨਲ ਇੰਸਟੀਚਿਊਟ ਫਾਰ ਸਕਿਊਰਟੀਜ ਮਾਰਕੀਟਿੰਗ ) ਦੇ ਰਿਸੋਰਸ ਪਰਸਨ ਅਸ਼ੋਕ ਸਿੰਗਲਾ ਨੇ ਵਿਦਿਆਰਥੀਆਂ ਨੂੰ ਐਸ ਈ ਬੀ ਆਈ ਬਾਰੇ ਜਾਣਕਾਰੀ ਦਿੱਤੀ। ਉਨਾਂ ਨੇ ਵਿਦਿਆਰਥੀਆਂ ਨੂੰ ਸਟਾਕ ਮਾਰਕੀਟ ਵਿੱਚ ਨਿਵੇਸ਼ ਕਰਨ ਦੇ ਵੱਖ-ਵੱਖ ਤਰੀਕਿਆਂ ਤੋਂ ਜਾਣੂੰ ਕਰਵਾਇਆ ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਕਿਊਰਟੀਜ ਮਾਰਕੀਟ ਵਿੱਚ ਉਪਲਬਧ ਵੱਖ ਵੱਖ ਨੌਕਰੀਆਂ ਦੇ ਮੌਕੇ ਬਾਰੇ ਵੀ ਜਾਗਰੂਕ ਕੀਤਾ ।ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਟਾਕ ਮਾਰਕੀਟ ਵਿੱਚ ਠੀਕ ਢੰਗ ਅਤੇ ਸੋਚ ਸਮਝਕੇ ਨਿਵੇਸ਼ ਕਰਨ ਦੀ ਜਾਣਕਾਰੀ ਦਿੱਤੀ। ਡਾ.ਮਨੀਤਾ ਜੋਸ਼ੀ ਨੇ ਅਸ਼ੋਕ ਸਿੰਗਲਾ ਨੂੰ ਕਾਲਜ ਵਿੱਚ ਆਉਣ ਤੇ ਜੀ ਆਇਆਂ ਕਿਹਾ ਤੇ ਡਾ. ਪਰਮਿੰਦਰ ਕੌਰ ਧਾਲੀਵਾਲ ਨੇ ਵਿਸ਼ਾ ਮਾਹਿਰ ਅਸ਼ੋਕ ਸਿੰਗਲਾ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ ਸਿਮਰਨਜੀਤ ਕੌਰ,  ਪ੍ਰੋ ਮਨਪ੍ਰੀਤ ਖੁਰਮੀ ਹਾਜ਼ਰ ਸਨ।

Have something to say? Post your comment

 

More in Education

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਰੀਤੂ ਲਹਿਲ ਨੇ ਡੀਨ ਖੋਜ ਵਜੋਂ ਅਤੇ ਡਾ. ਮਿਨੀ ਸਿੰਘ ਨੇ ਐਸੋਸੀਏਟ ਡੀਨ ਖੋਜ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ 'ਚ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦਾ ਸਿਖਲਾਈ ਦੌਰਾ

ਕੌਮਾਂਤਰੀ ਪੱਧਰ 'ਤੇ ਚਮਕੀ ਪੰਜਾਬੀ ਯੂਨੀਵਰਸਿਟੀ ਦੀ ਖੋਜ

ਆਦਰਸ਼ ਸਕੂਲਾਂ ਦਾ ਅਮਲਾ 31 ਨੂੰ ਸੁਨਾਮ ਕਰੇਗਾ ਪ੍ਰਦਰਸ਼ਨ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

 ਅਕੇਡੀਆ ਸਕੂਲ 'ਚ ਕਵਿਤਾ ਉਚਾਰਨ ਮੁਕਾਬਲਾ ਕਰਾਇਆ 

ਸੁਨਾਮ ਕਾਲਜ 'ਚ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸ੍ਰੀ ਗੁਰੂ ਗੋਬਿੰਦ  ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਨਵੇ ਸੈਸ਼ਨ ਦੀ ਪੜਾਈ ਹੋਈ ਆਰੰਭ

ਅਕੇਡੀਆ ਸਕੂਲ 'ਚ ਅੰਗਰੇਜ਼ੀ ਰੋਲ ਪਲੇਅ ਮੁਕਾਬਲੇ ਕਰਵਾਏ 

ਕਿੰਡਰਗਾਰਟਨ 'ਚ 'ਨੋ ਬੈਗ ਡੇਅ' ਮਨਾਇਆ